ਪੜਚੋਲ ਕਰੋ
Sidhu visit Ludhiana Hospital: ਲੁਧਿਆਣਾ DMC ਪਹੁੰਚੇ ਨਵਜੋਤ ਸਿੰਘ ਸਿੱਧੂ, ਮੋਗਾ ਬੱਸ ਹਾਦਸੇ ਦੇ ਪੀੜਤਾਂ ਦਾ ਜਾਣਿਆ ਹਾਲ ਚਾਲ
Sidhu_meet_Moga_Accindent
1/11

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਡੀਐਮਸੀ ਹਸਪਤਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਰੋਡ ਐਕਸੀਡੈਂਟ ਵਿੱਚ ਜ਼ਖ਼ਮੀ ਹੋਏ ਕਾਂਗਰਸੀ ਵਰਕਰ ਦਾ ਹਾਲ ਚਾਲ ਜਾਣਿਆ।
2/11

ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ‘ਚ ਜਾ ਰਹੇ ਕਾਂਗਰਸੀ ਵਰਕਰਾਂ ਦੀ ਗੱਡੀ ਦਾ ਮੋਗੇ ਨਜ਼ਦੀਕ ਹੋਇਆ ਸੀ ਰੋਡ ਐਕਸੀਡੈਂਟ, ਜ਼ਖ਼ਮੀ ਕਾਂਗਰਸੀ ਵਰਕਰ ਨੂੰ ਲੁਧਿਆਣਾ ਦੇ ਡੀਐਮਸੀ ਵਿੱਚ ਇਲਾਜ ਲਈ ਕਰਾਇਆ ਗਿਆ ਸੀ ਭਰਤੀ।
3/11

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ ਇਸ ਘਾਟੇ ਨੂੰ ਉਹ ਪੂਰਾ ਨਹੀਂ ਕਰ ਸਕਦੇ ਪਰ ਇਸ ਦੁੱਖ ਦੇ ਬੋਝ ਨੂੰ ਜ਼ਰੂਰ ਚੁੱਕ ਸਕਦੇ ਹਨ।
4/11

ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ।
5/11

ਉੱਥੇ ਹੀ ਜ਼ਖ਼ਮੀ ਵਿਅਕਤੀਆਂ ਲਈ 50 ਹਜ਼ਾਰ ਰੁਪਏ ਮੁਆਵਜ਼ਾ ਦਾ ਐਲਾਨ ਕੀਤਾ ਗਿਆ ਹੈ।
6/11

ਉਨ੍ਹਾਂ ਨੇ ਕਿਹਾ ਕਿ ਵਰਕਰ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਉਹ ਪਾਰਟੀ ਦੀ ਆਨ ਬਾਨ ਤੇ ਸ਼ਾਨ ਹੁੰਦੇ ਹਨ।
7/11

ਨਵਜੋਤ ਸਿੰਘ ਸਿੱਧੂ ਲੁਧਿਆਣਾ ਡੀਐਮਸੀ ਹਸਪਤਾਲ ਪਹੁੰਚੇ।
8/11

ਨਵਜੋਤ ਸਿੰਘ ਸਿੱਧੂ ਲੁਧਿਆਣਾ ਡੀਐਮਸੀ ਹਸਪਤਾਲ ਪਹੁੰਚੇ।
9/11

ਨਵਜੋਤ ਸਿੰਘ ਸਿੱਧੂ ਲੁਧਿਆਣਾ ਡੀਐਮਸੀ ਹਸਪਤਾਲ ਪਹੁੰਚੇ।
10/11

ਨਵਜੋਤ ਸਿੰਘ ਸਿੱਧੂ ਲੁਧਿਆਣਾ ਡੀਐਮਸੀ ਹਸਪਤਾਲ ਪਹੁੰਚੇ।
11/11

ਨਵਜੋਤ ਸਿੰਘ ਸਿੱਧੂ ਲੁਧਿਆਣਾ ਡੀਐਮਸੀ ਹਸਪਤਾਲ ਪਹੁੰਚੇ।
Published at : 23 Jul 2021 08:14 PM (IST)
ਹੋਰ ਵੇਖੋ
Advertisement
Advertisement



















