ਪੜਚੋਲ ਕਰੋ
SGPC ਵੱਲੋਂ ਮਨਾਇਆ ਗਿਆ ਸੀਸ ਸਸਕਾਰ ਦਿਵਸ, ਨਿਹੰਗ ਸਿੰਘਾਂ ਦੀ ਅਗਵਾਈ 'ਚ ਨਗਰ ਕੀਰਤਨ ਦਿੱਲੀ ਤੋਂ ਪਹੁੰਚਿਆ ਸ੍ਰੀ ਅਨੰਦਪੁਰ ਸਾਹਿਬ
Nagar Kirtan: ਨੌਵੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਜਿਨ੍ਹਾਂ ਧਰਮ ਦੀ ਰੱਖਿਆ ਲਈ ਮਹਾਨ ਕੁਰਬਾਨੀ ਦਿੱਤੀ।

ਨਿਹੰਗ ਸਿੰਘਾਂ ਦੀ ਅਗਵਾਈ 'ਚ ਨਗਰ ਕੀਰਤਨ ਦਿੱਲੀ ਤੋਂ ਪਹੁੰਚਿਆ ਸ੍ਰੀ ਅਨੰਦਪੁਰ ਸਾਹਿਬ
1/8

ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਸਿੱਖ ਸੰਗਤ ਤੋਂ ਇਲਾਵਾ ਪੂਰੇ ਦੇਸ਼ ਵਿੱਚ ਸ਼ਰਧਾ ਨਾਲ ਮਨਾਇਆ ਜਾਂਦਾ ਹੈ।
2/8

ਔਰੰਗਜੇਬ ਦੇ ਹੁਕਮਾਂ ਤੇ ਦਿੱਲੀ ਦੇ ਚਾਂਦਨੀ ਚੌਕ ਚ ਗੁਰੂ ਸਾਹਿਬ ਦਾ ਸੀਸ ਧੜ ਤੋਂ ਵੱਖ ਕਰ ਦਿੱਤਾ ਗਿਆ ਸੀ।
3/8

ਭਾਈ ਜੈਤਾ ਜੀ ਗੁਰੂ ਸਾਹਿਬ ਦਾ ਪਾਵਨ ਸੀਸ ਦਿੱਲੀ ਤੋਂ ਅਨੰਦਪੁਰ ਸਾਹਿਬ ਲੈ ਕੇ ਆਏ ਅਤੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਗੁਰੂ ਸਾਹਿਬ ਦੇ ਸੀਸ ਦਾ ਸਸਕਾਰ ਕੀਤਾ ਗਿਆ ਸੀ
4/8

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਉੱਦਮ ਕਰਦਿਆਂ ਗੁਰੂ ਸਾਹਿਬ ਦੇ ਸੀਸ ਦਾ ਸਸਕਾਰ ਦਿਵਸ ਬਹੁਤ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
5/8

ਗੁਰਦੁਆਰਾ ਸੀਸਗੰਜ ਸਾਹਿਬ ਵਿੱਖੇ ਜਿੱਥੇ ਮਹਾਨ ਗੁਰਮਤਿ ਸਮਾਗਮ ਉਲੀਕੇ ਜਾ ਰਹੇ ਹਨ
6/8

ਜਿਸ ਵਿੱਚ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ, ਸ਼੍ਰੋਮਣੀ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀ ਨਗਰ ਵਾਲੇ, ਤਖਤ ਸਾਹਿਬਾਨ ਦੇ ਜਥੇਦਾਰ ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਵੱਡੀ ਗਿਣਤੀ ਪੰਥਕ ਹਸਤੀਆਂ ਸ਼ਿਰਕਤ ਕਰਨਗੀਆ।
7/8

ਜਿੰਨਾ ਥਾਂਵਾਂ ਤੇ ਭਾਈ ਜੈਤਾ ਜੀ ਦਿੱਲੀ ਤੋਂ ਆਉਂਦਿਆਂ ਰੁਕੇ ਉਨ੍ਹਾਂ ਥਾਂਵਾਂ ਚੋ ਹੁੰਦਾ ਹੋਇਆ ਵਿਸ਼ਾਲ ਨਗਰਕੀਰਤਨ ਵੀ ਅਨੰਦਪੁਰ ਸਾਹਿਬ ਪਹੁੰਚਿਆ।
8/8

ਜਿਸ ਵਿੱਚ ਨਿਹੰਗ ਸਿੰਘ ਦੇ ਦਲ ਜੰਗਜੂ ਕਰਤੱਵ ਦਿਖਾ ਉਸ ਲਾਸਾਨੀ ਇਤਿਹਾਸ ਨੂੰ ਯਾਦ ਕੀਤਾ ਗਿਆ
Published at : 04 Dec 2022 01:30 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਮਨੋਰੰਜਨ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
