ਪੜਚੋਲ ਕਰੋ
ਦਿੱਲੀ ਬਾਰਡਰ ਤੇ ਪੰਜਾਬ ਦੇ ਮੋਰਚਿਆਂ ਤੇ ਔਰਤਾਂ ਨੇ ਸੰਭਾਲੀ ਕਮਾਨ
WhatsApp_Image_2021-03-08_at_245.21_PM
1/11

ਰੇਲਵੇ-ਪਾਰਕਾਂ, ਰਿਲਾਇੰਸ-ਪੰਪਾਂ, ਕਾਰਪੋਰੇਟ-ਮਾਲਜ਼ ਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਲਾਏ ਮੋਰਚਿਆਂ 'ਚ ਸੰਬੋਧਨ ਕਰਦਿਆਂ ਔਰਤ-ਕਿਸਾਨ ਆਗੂਆਂ ਨੇ ਕੇਂਦਰ-ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਦਿੱਲੀ 'ਚ ਚੱਲਦੇ ਕਿਸਾਨ-ਅੰਦੋਲਨ ਨੂੰ ਜਿੰਨਾ ਲੰਮਾ ਚਲਾਉਣ ਦੀ ਜਰੂਰਤ ਪਈ, ਮਹਿਲਾਵਾਂ ਮਰਦਾਂ ਬਰਾਬਰ ਸਹਿਯੋਗ ਦੇਣਗੀਆਂ, ਪਰ ਕਦਾਚਿਤ ਕੇਂਦਰ-ਸਰਕਾਰ ਦੇ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ।
2/11

ਔਰਤ ਆਗੂ ਅਮਰਜੀਤ ਕੌਰ ਨੇ ਕਿਹਾ ਕਿ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਹੇ ਧਰਨਿਆਂ ਵਿਚ ਸ਼ਮੂਲੀਅਤ ਤੋਂ ਇਲਾਵਾ ਧਰਨਾ-ਸਥਾਨਾਂ 'ਤੇ ਲੰਗਰ ਪਾਣੀ ਦੀ ਸੇਵਾ ਤੋਂ ਇਲਾਵਾ ਪਿੱਛੇ ਘਰ ਤੇ ਖੇਤਾਂ ਵਿਚਲੇ ਕੰਮਾਂ ਵਿਚ ਵੀ ਔਰਤਾਂ ਦੀ ਵੱਡੀ ਸ਼ਮੂਲੀਅਤ ਹੈ। ਦਿੱਲੀ ਵੱਲ ਜਾਂਦੀਆਂ ਟਕੈਰਟਰ ਟਰਾਲੀਆਂ ਦੀਆਂ ਵਹੀਰਾਂ ਵਿਚ ਕਈ ਟਰੈਕਟਰਾਂ ਦੇ ਸਟੇਰਿੰਗ ਔਰਤਾਂ ਵੱਲੋਂ ਸੰਭਾਲਣ ਦੇ ਦ੍ਰਿਸ਼ ਆਮ ਵੀ ਵੇਖੇ ਜਾ ਸਕਦੇ ਹਨ।
Published at : 08 Mar 2021 03:46 PM (IST)
Tags :
Farmer Protest Agriculture Narendra Modi Ramnath Kovind Delhi Border Farm Laws . International Women's Day Women’s Day Happy Women's Day Women Day International Womens Day 2021 Womens Day 2021 Womens Day Quotes Happy Womens Day 2021 Womens Day Images अंतरराष्ट्रीय महिला दिवस Happy Womens Day Quotes Womens Day Wishes Womens Day 2021 In India 8 March Happy Womens Day Images Womens Day 2021ਹੋਰ ਵੇਖੋ





















