ਦਿੱਲੀ ਬਾਰਡਰ ਤੇ ਪੰਜਾਬ ਦੇ ਮੋਰਚਿਆਂ ਤੇ ਔਰਤਾਂ ਨੇ ਸੰਭਾਲੀ ਕਮਾਨ
ਰੇਲਵੇ-ਪਾਰਕਾਂ, ਰਿਲਾਇੰਸ-ਪੰਪਾਂ, ਕਾਰਪੋਰੇਟ-ਮਾਲਜ਼ ਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਲਾਏ ਮੋਰਚਿਆਂ 'ਚ ਸੰਬੋਧਨ ਕਰਦਿਆਂ ਔਰਤ-ਕਿਸਾਨ ਆਗੂਆਂ ਨੇ ਕੇਂਦਰ-ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਦਿੱਲੀ 'ਚ ਚੱਲਦੇ ਕਿਸਾਨ-ਅੰਦੋਲਨ ਨੂੰ ਜਿੰਨਾ ਲੰਮਾ ਚਲਾਉਣ ਦੀ ਜਰੂਰਤ ਪਈ, ਮਹਿਲਾਵਾਂ ਮਰਦਾਂ ਬਰਾਬਰ ਸਹਿਯੋਗ ਦੇਣਗੀਆਂ, ਪਰ ਕਦਾਚਿਤ ਕੇਂਦਰ-ਸਰਕਾਰ ਦੇ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ।
Download ABP Live App and Watch All Latest Videos
View In Appਔਰਤ ਆਗੂ ਅਮਰਜੀਤ ਕੌਰ ਨੇ ਕਿਹਾ ਕਿ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਹੇ ਧਰਨਿਆਂ ਵਿਚ ਸ਼ਮੂਲੀਅਤ ਤੋਂ ਇਲਾਵਾ ਧਰਨਾ-ਸਥਾਨਾਂ 'ਤੇ ਲੰਗਰ ਪਾਣੀ ਦੀ ਸੇਵਾ ਤੋਂ ਇਲਾਵਾ ਪਿੱਛੇ ਘਰ ਤੇ ਖੇਤਾਂ ਵਿਚਲੇ ਕੰਮਾਂ ਵਿਚ ਵੀ ਔਰਤਾਂ ਦੀ ਵੱਡੀ ਸ਼ਮੂਲੀਅਤ ਹੈ। ਦਿੱਲੀ ਵੱਲ ਜਾਂਦੀਆਂ ਟਕੈਰਟਰ ਟਰਾਲੀਆਂ ਦੀਆਂ ਵਹੀਰਾਂ ਵਿਚ ਕਈ ਟਰੈਕਟਰਾਂ ਦੇ ਸਟੇਰਿੰਗ ਔਰਤਾਂ ਵੱਲੋਂ ਸੰਭਾਲਣ ਦੇ ਦ੍ਰਿਸ਼ ਆਮ ਵੀ ਵੇਖੇ ਜਾ ਸਕਦੇ ਹਨ।
ਔਰਤਾਂ ਦੇ ਇਸੇ ਜ਼ਜ਼ਬੇ ਨੂੰ ਵੇਖਦਿਆਂ ਵਿਸ਼ਵ ਪ੍ਰਸਿੱਧ ਰਸਾਲੇ ਟਾਈਮ ਮੈਗਜ਼ੀਨ ਨੇ ਕਵਰ ਪੇਜ 'ਤੇ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਬੀਬੀਆਂ ਨੂੰ ਜਗ੍ਹਾ ਵੀ ਦਿੱਤੀ ਹੈ। ਮੈਗਜ਼ੀਨ ਦੇ ਕਵਰ ਪੇਜ਼ 'ਤੇ ਇਨ੍ਹਾਂ ਬੀਬੀਆਂ ਨੂੰ ਥਾਂ ਮਿਲਣਾ ਔਰਤ ਜਾਤ ਲਈ ਵੱਡੇ ਮਾਣ ਵਾਲੀ ਗੱਲ ਹੈ।
ਦਿੱਲੀ ਦੇ ਟਿੱਕਰੀ ਬਾਰਡਰ ਤੇ ਔਰਤਾਂ ਨੇ ਸੰਭਾਲੀ ਕਮਾਨ