ਪੜਚੋਲ ਕਰੋ

ਕਿਸਾਨਾਂ ਦੇ ਹੱਕ 'ਚ ਦੇਸ਼ ਭਰ 'ਚ ਝੂਲੇ ਕਾਲੇ ਝੰਡੇ, ਵੇਖੋ ਇਹ ਖਾਸ ਤਸਵੀਰਾਂ

WhatsApp_Image_2021-05-26_at_1123.28_AM

1/9
ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ 'ਚ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ।ਅੱਜ ਕਿਸਾਨ ਅੰਦੋਲਨ ਦੇ ਛੇ ਮਹੀਨੇ ਬੀਤ ਗਏ ਹਨ।

2/9
ਕਿਸਾਨਾਂ ਨੇ ਸਾਰੇ ਦੇਸ਼ਵਾਸੀਆਂ ਤੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰਾਂ, ਵਾਹਨਾਂ 'ਤੇ ਕਾਲੇ ਝੰਡੇ ਲਾਉਣ ਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ।

3/9
ਕਿਸਾਨਾਂ ਨੇ ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਵੀ ਫੂਕੇ, ਅਤੇ ਕੇਂਦਰ ਖਿਲਾਫ ਨਾਅਰੇਬਾਜ਼ੀ ਕੀਤੀ

4/9
ਟਿੱਕਰੀ ਬਾਰਡਰ ਤੇ ਵੀ ਕਿਸਾਨ ਕਾਲਾ ਦਿਵਸ ਮਨਾ ਰਹੇ ਹਨ।

5/9
ਕਿਸਾਨਾਂ ਦੀ ਇਸ ਅਪੀਲ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੀ ਅਲਰਟ ਹੋ ਗਈ ਹੈ।ਦੇਸ਼ ਦੇ 14 ਪ੍ਰਮੁੱਖ ਵਿਰੋਧੀ ਦਲਾਂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੱਦੇ ਦੇਸ਼-ਵਿਆਪੀ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ।

6/9
ਇਨ੍ਹਾਂ 'ਚ ਕਾਂਗਰਸ, ਜੇਡੀਐਸ, ਐਨਸੀਪੀ, ਟੀਐਮਸੀ, ਸ਼ਿਵਸੇਨਾ, ਡੀਐਮਕੇ, ਝਾਮੁਮੋ, ਜੇਕੇਪੀਏ, ਸਪਾ, ਬੀਐਸਪੀ, ਆਰਜੇਡੀ, ਸੀਪੀਆਈ, ਸੀਪੀਐਮ ਤੇ ਆਮ ਆਦਮੀ ਪਾਰਟੀ ਵੀ ਹੈ।

7/9
ਸੰਯੁਕਤ ਕਿਸਾਨ ਮੋਰਚਾ ਨੇ 21 ਮਈ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤੀ ਕਾਨੂੰਨਾਂ ਤੇ ਗੱਲਬਾਤ ਫਿਰ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।

8/9
ਅੱਜ ਕਾਲਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਬਿਕਰਮਜੀਤ ਮਜੀਠੀਆ ਨੇ ਵੀ ਆਪਣੀ ਰਿਹਾਇਸ਼ ਤੇ ਕਾਲਾ ਝੰਡਾ ਲਗਾਕੇ ਕਿਸਾਨਾਂ ਨੂੰ ਸਮਰਥਨ ਦਿੱਤਾ।

9/9
ਪੰਜਾਬ ਵਿੱਚ ਬੀਜੇਪੀ ਨੂੰ ਛੱਡ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਲੀਡਰਾਂ ਤੇ ਵਰਕਰਾਂ ਨੇ ਆਪਣੇ ਘਰਾਂ ਉੱਪਰ ਕਾਲੇ ਝੰਡੇ ਲਾਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸਮੂਹ ਵਰਕਰਾਂ ਨੂੰ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾਉਣ ਲਈ ਕਿਹਾ ਗਿਆ ਹੈ।

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

Big Breaking News | ਇਸ ਵਾਰ 26 ਜਨਵਰੀ ਤੇ ਦਿਖੇਗੀ ਪੰਜਾਬ ਦੀ ਝਾਕੀ |Abp SanjhaFarmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |BazwaGayani Harpreet Singh | ਗਿਆਨੀ ਹਰਪ੍ਰੀਤ ਸਿੰਘ ਨੇ ਤੋੜੀ ਚੁੱਪੀ! SGPC ਦੀ ਮੀਟਿੰਗ 'ਤੇ ਵੱਡੇ ਸਵਾਲ! |Abp SanjhaMohali Building Collapse | ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Embed widget