ਪੜਚੋਲ ਕਰੋ
ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ, ਵੇਖੋ ਤਸਵੀਰਾਂ
ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ, ਵੇਖੋ ਤਸਵੀਰਾਂ
1/4

ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਿਕ ਅਤੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਜਿੱਥੇ ਉਨ੍ਹਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ, ਉੱਥੇ ਹੀ ਇਲਾਹੀ ਬਾਣੀ ਦਾ ਸਰਵਣ ਕੀਤਾ ਗਿਆ।
2/4

ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ। ਸ੍ਰੋਮਣੀ ਕਮੇਟੀ ਵੱਲੋਂ ਅੱਜ ਜੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਸਮਾਗਮ ਕੀਤੇ ਜਾ ਰਹੇ ਹਨ।
Published at : 25 Jun 2021 02:59 PM (IST)
ਹੋਰ ਵੇਖੋ




















