ਪੜਚੋਲ ਕਰੋ
ਫ਼ਾਜ਼ਿਲਕਾ ਦੀ 66 ਬਟਾਲੀਅਨ ਨੇ ਮਾਰੀ ਬਾਜ਼ੀ
ਫਾਜ਼ਿਲਕਾ ਵਿੱਚ ਕੌਮਾਂਤਰੀ ਸੀਮਾ ਤੇ ਜੂਨ 2021 ਤੋਂ ਤਨਾਤ ਸੀਮਾ ਸੁਰੱਖਿਆ ਬੱਲ ਦੀ 66ਵੀਂ ਬਟਾਲੀਅਨ ਨੇ ਸਾਲ 2012 ਦੇ ਲਈ ਸੀਮਾ ਸੁਰੱਖਿਆ ਬਲ ਦੀ ਸਰਵ-ਸ੍ਰੇਸ਼ਟ ਬਟਾਲੀਅਨ ਦੇ ਲਈ "ਜਨਰਲ ਚੌਧਰੀ ਟਰਾਫੀ" ਜਿੱਤ ਕੇ ਇਤਿਹਾਸ ਰਚ ਦਿੱਤਾ ਹੈ।
ਫ਼ਾਜ਼ਿਲਕਾ ਦੀ 66 ਬਟਾਲੀਅਨ ਨੇ ਮਾਰੀ ਬਾਜ਼ੀ
1/5

ਦੱਸਿਆ ਜਾ ਰਿਹਾ ਕਿ ਕਰੀਬ 15 ਵਰ੍ਹਿਆਂ ਬਾਅਦ ਇੱਕ ਵਾਰ ਫਿਰ ਪੰਜਾਬ ਦੇ ਵਿੱਚ ਬੀਐਸਐਫ ਦੀ ਬਟਾਲੀਅਨ ਨੇ ਪਹਿਲਾ ਦਰਜਾ ਹਾਸਲ ਕੀਤਾ ਹੈ
2/5

ਦੱਸ ਦੇਈਏ ਹੈ ਕਿ ਇਸ ਟਰਾਫੀ ਨੂੰ ਹਾਸਲ ਕਰਨ ਦੇ ਲਈ ਬੀਐਸਐਫ ਬਟਾਲੀਅਨ ਦੇ ਵਿੱਚ ਅਧਿਕਾਰੀਆਂ ਦੀ ਤਾਇਨਾਤੀ, ਕਰਮਚਾਰੀਆਂ ਦਾ ਜ਼ਮੀਨੀ ਗਿਆਨ, ਫਾਇਰਿੰਗ, ਸਰੀਰਕ ਫਿਟਨੈੱਸ, ਕਾਗਜ਼ ਕਾਰਜ ਪ੍ਰਣਾਲੀ ਤੇ ਹੋਰ ਕੰਮਾਂ ਨੂੰ ਮੁੱਖ ਰੱਖਿਆ ਜਾਂਦਾ ਹੈ।
Published at : 19 Nov 2022 04:01 PM (IST)
ਹੋਰ ਵੇਖੋ





















