ਫ਼ਾਜ਼ਿਲਕਾ ਦੀ 66 ਬਟਾਲੀਅਨ ਨੇ ਮਾਰੀ ਬਾਜ਼ੀ
ਏਬੀਪੀ ਸਾਂਝਾ
Updated at:
19 Nov 2022 04:01 PM (IST)
1
ਦੱਸਿਆ ਜਾ ਰਿਹਾ ਕਿ ਕਰੀਬ 15 ਵਰ੍ਹਿਆਂ ਬਾਅਦ ਇੱਕ ਵਾਰ ਫਿਰ ਪੰਜਾਬ ਦੇ ਵਿੱਚ ਬੀਐਸਐਫ ਦੀ ਬਟਾਲੀਅਨ ਨੇ ਪਹਿਲਾ ਦਰਜਾ ਹਾਸਲ ਕੀਤਾ ਹੈ
Download ABP Live App and Watch All Latest Videos
View In App2
ਦੱਸ ਦੇਈਏ ਹੈ ਕਿ ਇਸ ਟਰਾਫੀ ਨੂੰ ਹਾਸਲ ਕਰਨ ਦੇ ਲਈ ਬੀਐਸਐਫ ਬਟਾਲੀਅਨ ਦੇ ਵਿੱਚ ਅਧਿਕਾਰੀਆਂ ਦੀ ਤਾਇਨਾਤੀ, ਕਰਮਚਾਰੀਆਂ ਦਾ ਜ਼ਮੀਨੀ ਗਿਆਨ, ਫਾਇਰਿੰਗ, ਸਰੀਰਕ ਫਿਟਨੈੱਸ, ਕਾਗਜ਼ ਕਾਰਜ ਪ੍ਰਣਾਲੀ ਤੇ ਹੋਰ ਕੰਮਾਂ ਨੂੰ ਮੁੱਖ ਰੱਖਿਆ ਜਾਂਦਾ ਹੈ।
3
ਫਾਜ਼ਿਲਕਾ ਦੇ ਪਿੰਡ ਰਾਮਪੁਰਾ ਵਿੱਚ ਬਣੇ 66 ਬਟਾਲੀਅਨ ਦੇ ਹੈਡਕੁਆਟਰ ਵਿਖੇ ਅਧਿਕਾਰੀਆਂ ਤੇ ਜਵਾਨਾਂ ਵੱਲੋਂ ਜਸ਼ਨ ਮਨਾਇਆ ਜਾ ਰਿਹਾ ਹੈ
4
ਉੱਥੇ ਹੀ ਉਨ੍ਹਾਂ ਦਾ ਕਹਿਣਾ ਕਿ ਭਾਰਤ-ਪਾਕਿਸਤਾਨ ਸਰਹੱਦ ਤੇ ਡਰੋਨ ਰਾਹੀਂ ਤਸਕਰੀ ਬੀਐਸਐਫ ਦੇ ਲਈ ਹੁਣ ਵੱਡੀ ਚੁਣੌਤੀ ਹੈ
5
ਇਸ ਸਾਲ ਅੰਮ੍ਰਿਤਸਰ ਵਿਚ ਹੋਣ ਵਾਲੇ ਸੀਮਾ ਸੁਰੱਖਿਆ ਬਲ ਦੇ ਸਥਾਪਨਾ ਦਿਹਾੜੇ ਮੌਕੇ ਆਯੋਜਿਤ ਕੀਤੀ ਜਾਣ ਵਾਲੀ ਪਰੇਡ ਦੌਰਾਨ ਇਹ ਟਰਾਫੀ ਫਾਜ਼ਿਲਕਾ ਦੀ 66ਵੀ ਬਟਾਲੀਅਨ ਦੇ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ