ਪਰਿਵਾਰ ਸਣੇ ਕਰਤਾਰਪੁਰ ਸਾਹਿਬ ਨਤਮਸਤਕ ਹੋਏ ਪ੍ਰਗਟ ਸਿੰਘ, ਦੇਖੋ ਤਸਵੀਰਾਂ
ਨਵਜੋਤ ਸਿੰਘ ਸਿੱਧੂ ਨਾਲ ਪ੍ਰਗਟ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨਾਲ ਕਰਤਾਰਪੁਰ ਪੁੱਜੇ
Download ABP Live App and Watch All Latest Videos
View In Appਗੁਰਦੁਆਰਾ ਕਰਤਾਰਪੁਰ ਸਾਹਿਬ ਪੁੱਜਣ ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
image ਕਰਤਾਰਪੁਰ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਮੁਹੰਮਦ ਲਤੀਫ ਨਾਲ ਵੀ ਗੱਲਬਾਤ ਕੀਤੀ3
image'ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਮੇਰੇ ਵੱਡੇ ਭਰਾ ਵਾਂਗ ਹਨ। ਉਸਨੇ ਮੈਨੂੰ ਬਹੁਤ ਪਿਆਰ ਦਿੱਤਾ ਹੈ। 4
imageਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਦੀ ਦੋਵਾਂ ਦੇਸ਼ਾਂ ਵਿਚਾਲੇ ਸਿੱਖ ਤੀਰਥ ਅਸਥਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਸੀ 5
image 6ਇਮਰਾਨ ਖਾਨ ਤੇ ਸਿੱਧੂ ਦਾ ਰਿਸ਼ਤਾ 2018 'ਚ ਉਸ ਸਮੇਂ ਚਰਚਾ 'ਚ ਆਇਆ ਸੀ ਜਦੋਂ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਏ ਸਨ।
image 7ਨਵਜੋਤ ਸਿੰਘ ਸਿੱਧੂ ਨਾਲ ਪ੍ਰਗਟ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨਾਲ ਕਰਤਾਰਪੁਰ ਪੁੱਜੇ
image 8image ਕਰਤਾਰਪੁਰ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਮੁਹੰਮਦ ਲਤੀਫ ਨਾਲ ਵੀ ਗੱਲਬਾਤ ਕੀਤੀ3
image 9imageਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਦੀ ਦੋਵਾਂ ਦੇਸ਼ਾਂ ਵਿਚਾਲੇ ਸਿੱਖ ਤੀਰਥ ਅਸਥਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਸੀ 5