ਪੜਚੋਲ ਕਰੋ

ਠੁਰ-ਠੁਰ ਕਰ ਰਹੇ ਲੋਕ....ਆਉਣ ਵਾਲੇ ਦਿਨਾਂ ’ਚ ਮੀਂਹ ਦੇ ਫਿਰ ਬਣ ਰਹੇ ਆਸਾਰ!

ਦੋ ਦਿਨ ਪਹਿਲਾਂ ਪਈ ਬਾਰਿਸ਼ ਨਾਲ ਸਮੌਗ ਅਤੇ ਧੁੰਦ ਤੋਂ ਕੁਝ ਹੱਦ ਤੱਕ ਰਾਹਤ ਮਿਲੀ ਸੀ, ਪਰ ਪਿਛਲੇ ਦੋ ਦਿਨਾਂ ਤੋਂ ਚੱਲ ਰਹੀਆਂ ਤੇਜ਼ ਠੰਢੀਆਂ ਹਵਾਵਾਂ ਨੇ ਸਵੇਰੇ ਅਤੇ ਰਾਤ ਦੀ ਠੰਢ ਨੂੰ ਹੋਰ ਵਧਾ ਦਿੱਤਾ ਹੈ।

image source twitter

1/6
ਸਾਲ ਦਾ ਪਹਿਲਾ ਮਹੀਨਾ ਲੰਘਣ ਨੂੰ ਹੈ, ਪਰ ਸਵੇਰੇ ਤੜਕੇ ਅਤੇ ਸ਼ਾਮ ਢਲਦੇ ਹੀ ਠੰਢ ਅਜੇ ਵੀ ਆਪਣਾ ਤੀਖਾ ਰੂਪ ਵਿਖਾ ਰਹੀ ਹੈ। ਇਸ ਕਾਰਨ ਸਕੂਲ ਜਾਣ ਵਾਲੇ ਬੱਚਿਆਂ, ਦਿਹਾੜੀਦਾਰ ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸੁੱਕੀ ਠੰਢ ਨੇ ਲੋਕਾਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪਾਇਆ ਹੈ।

2/6
ਦੋ ਦਿਨ ਪਹਿਲਾਂ ਪਈ ਬਾਰਿਸ਼ ਨਾਲ ਸਮੌਗ ਅਤੇ ਧੁੰਦ ਤੋਂ ਕੁਝ ਹੱਦ ਤੱਕ ਰਾਹਤ ਮਿਲੀ ਸੀ, ਪਰ ਪਿਛਲੇ ਦੋ ਦਿਨਾਂ ਤੋਂ ਚੱਲ ਰਹੀਆਂ ਤੇਜ਼ ਠੰਢੀਆਂ ਹਵਾਵਾਂ ਨੇ ਸਵੇਰੇ ਅਤੇ ਰਾਤ ਦੀ ਠੰਢ ਨੂੰ ਹੋਰ ਵਧਾ ਦਿੱਤਾ ਹੈ। ਹਾਲਾਂਕਿ ਦੁਪਹਿਰ ਸਮੇਂ ਧੁੱਪ ਖਿੜਨ ਕਾਰਨ ਲੋਕਾਂ ਨੂੰ ਠੰਢ ਤੋਂ ਕੁਝ ਬਚਾਅ ਮਿਲ ਰਿਹਾ ਹੈ। ਸਵੇਰੇ ਸੂਰਜ ਦੇ ਦਰਸ਼ਨ ਹੋਣ ਨਾਲ ਹੀ ਲੋਕਾਂ ਦੇ ਚਿਹਰਿਆਂ ‘ਤੇ ਰੌਣਕ ਆ ਜਾਂਦੀ ਹੈ ਅਤੇ ਕਈ ਲੋਕ ਧੁੱਪ ਸੇਂਕਦੇ ਹੋਏ ਵੀ ਨਜ਼ਰ ਆ ਰਹੇ ਹਨ।

3/6
ਉੱਧਰ ਲਗਾਤਾਰ ਵਧ ਰਹੀ ਠੰਢ ਦਾ ਕਾਰਨ ਪਿਛਲੇ ਦਿਨਾਂ ਦੌਰਾਨ ਪਹਾੜਾਂ ‘ਤੇ ਹੋਈ ਬਰਫ਼ਬਾਰੀ ਨੂੰ ਮੰਨਿਆ ਜਾ ਰਿਹਾ ਹੈ। ਮਾਹਿਰਾਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਬਾਰਿਸ਼ ਹੋਣ ਦੇ ਪੂਰੇ ਆਸਾਰ ਹਨ ਅਤੇ ਜੇਕਰ ਪਹਾੜੀ ਇਲਾਕਿਆਂ ਵਿੱਚ ਫਿਰ ਤੋਂ ਬਰਫ਼ਬਾਰੀ ਹੁੰਦੀ ਹੈ ਤਾਂ ਪੰਜਾਬ ਦੇ ਸਾਰੇ ਮੈਦਾਨੀ ਖੇਤਰਾਂ ਵਿੱਚ ਠੰਢੀਆਂ ਤੇਜ਼ ਹਵਾਵਾਂ ਚੱਲਣ ਦਾ ਦੌਰ ਜਾਰੀ ਰਹੇਗਾ।

4/6
ਮਾਹਿਰਾਂ ਦਾ ਸਾਫ਼ ਕਹਿਣਾ ਹੈ ਕਿ ਸਰਦੀ ਦੇ ਮੌਸਮ ਵਿੱਚ ਬਰਫ਼ੀਲੀਆਂ ਹਵਾਵਾਂ ਅਤੇ ਘਟਦੇ ਤਾਪਮਾਨ ਕਾਰਨ ਖ਼ਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਲਈ ਸਿਹਤ ਸੰਬੰਧੀ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਮੌਸਮ ਦੇ ਬਦਲਾਅ ਨਾਲ ਖੰਘ, ਜ਼ੁਕਾਮ ਅਤੇ ਬੁਖ਼ਾਰ ਵਰਗੀਆਂ ਬਿਮਾਰੀਆਂ ਆਮ ਹੋ ਜਾਂਦੀਆਂ ਹਨ, ਜਿਸ ਕਾਰਨ ਲੋਕਾਂ ਨੂੰ ਇਨ੍ਹਾਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜ਼ਰੂਰੀ ਹੈ ਕਿ ਇਸ ਠੰਢ ਤੋਂ ਬਚਾਅ ਲਈ ਹਰ ਕੋਈ ਸਾਵਧਾਨ ਰਹੇ ਅਤੇ ਆਪਣੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਸਾਵਧਾਨੀ ਵਰਤੇ।

5/6
ਮਾਹਿਰਾਂ ਦਾ ਕਹਿਣਾ ਹੈ ਕਿ ਸਰਦੀ ਦੇ ਮੌਸਮ ਵਿੱਚ ਜੇ ਬਾਹਰ ਜਾਣਾ ਬਹੁਤ ਜ਼ਰੂਰੀ ਹੋਵੇ ਤਾਂ ਪੂਰੀ ਤਰ੍ਹਾਂ ਗਰਮ ਕੱਪੜੇ ਪਹਿਨੋ ਅਤੇ ਚਿਹਰਾ, ਹੱਥ ਤੇ ਪੈਰ ਢੱਕ ਕੇ ਰੱਖੋ। ਖ਼ਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਠੰਢ ਵਿੱਚ ਘਰ ਤੋਂ ਬਾਹਰ ਭੇਜਣ ਤੋਂ ਬਚਾਉਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦਾ ਸਰੀਰ ਠੰਢ ਨੂੰ ਆਸਾਨੀ ਨਾਲ ਸਹਾਰ ਨਹੀਂ ਸਕਦਾ। ਸਰਦੀ ਵਿੱਚ ਲੰਮੇ ਸਮੇਂ ਤੱਕ ਬਾਹਰ ਰਹਿਣਾ ਖ਼ਤਰਨਾਕ ਹੋ ਸਕਦਾ ਹੈ, ਕਿਉਂਕਿ ਇਸ ਨਾਲ ਸਰੀਰ ਦਾ ਤਾਪਮਾਨ ਘੱਟ ਹੋ ਸਕਦਾ ਹੈ ਅਤੇ ਇਮਿਊਨਿਟੀ ‘ਤੇ ਵੀ ਮਾੜਾ ਅਸਰ ਪੈਂਦਾ ਹੈ।

6/6
ਜਿੱਥੇ ਇਕ ਪਾਸੇ ਸਰਦੀ ਦੇ ਮੌਸਮ ਵਿੱਚ ਲੋਕਾਂ ਨੂੰ ਕਈ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਹੀ ਇਹ ਮੌਸਮ ਫਸਲਾਂ ਲਈ ਖ਼ਾਸ ਮਹੱਤਵ ਰੱਖਦਾ ਹੈ। ਠੰਢ ਫਸਲਾਂ ਲਈ ਬਹੁਤ ਲਾਭਦਾਇਕ ਹੁੰਦੀ ਹੈ, ਕਿਉਂਕਿ ਇਸ ਦੌਰਾਨ ਫਸਲਾਂ ਦੀ ਵਾਧਾ ਚੰਗੀ ਤਰ੍ਹਾਂ ਹੁੰਦਾ ਹੈ ਅਤੇ ਉਨ੍ਹਾਂ ਦੀ ਗੁਣਵੱਤਾ ਵੀ ਸੁਧਰਦੀ ਹੈ। ਸਰਦੀ ਵਿੱਚ ਫਸਲਾਂ ਦੀ ਵਧੱਤਰ ਦੀ ਰਫ਼ਤਾਰ ਹੌਲੀ ਹੋ ਜਾਣ ਨਾਲ ਫਸਲ ਹੋਰ ਮਜ਼ਬੂਤ ਬਣਦੀ ਹੈ ਅਤੇ ਕੀੜਿਆਂ ਤੇ ਰੋਗਾਂ ਤੋਂ ਵੀ ਬਚਾਅ ਰਹਿੰਦਾ ਹੈ।

ਹੋਰ ਜਾਣੋ ਪੰਜਾਬ

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ

Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Embed widget