ਪੜਚੋਲ ਕਰੋ
ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਧਮਾਕਾ, ਅਰੂਸਾ ਆਲਮ ਦੀਆਂ ਤਸਵੀਰਾਂ ਸ਼ੇਅਰ ਕਰ, ਪੁੱਛਿਆ ਇਹ ਸਵਾਲ
Captain
1/15

ਪਾਕਿਸਤਾਨੀ ਨਾਗਿਰਕ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ਨੂੰ ਲੈ ਕੇ ਪੰਜਾਬ ਦੀ ਸਿਅਸਤ ਭੱਖੀ ਹੋਈ ਹੈ।ਕੈਪਟਨ ਜੋ ਵਾਰ-ਵਾਰ ਸਰਹੱਦੀ ਸੂਬਾ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਦਮ ਭਰਦੇ ਹਨ। ਹੁਣ ਵਿਰੋਧੀਆਂ ਦੇ ਨਿਸ਼ਾਨੇ ’ਤੇ ਹਨ।ਇਸ ਵਿਚਾਲੇ ਕੈਪਟਨ ਨੇ ਕੁੱਝ ਤਸਵੀਰਾਂ ਸਾਝੀਆਂ ਕੀਤੀਆਂ ਹਨ।ਕੈਪਟਨ ਨੇ ਇਸਦੇ ਨਾਲ ਹੀ ਲਿਖਿਆ, “ ਮੈਂ ਸ਼੍ਰੀਮਤੀ ਅਰੂਸਾ ਆਲਮ ਦੀਆਂ ਵੱਖ -ਵੱਖ ਪਤਵੰਤੇ ਸੱਜਣਾਂ ਦੇ ਨਾਲ ਤਸਵੀਰਾਂ ਦੀ ਲੜੀ ਸਾਂਝੀ ਕਰ ਰਿਹਾ ਹਾਂ। ਮੈਨੂੰ ਲਗਦਾ ਹੈ ਕਿ ਉਹ ਸਾਰੇ ਵੀ ਆਈਐਸਆਈ ਦੇ ਏਜੰਟ ਹਨ। ਅਜਿਹਾ ਕਹਿਣ ਵਾਲਿਆਂ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਇਹ ਸਭ ਸਿਰਫ਼ ਤੰਗ ਮਾਨਸਿਕਤਾ ਦਾ ਪ੍ਰਗਟਾਵਾ ਹੈ।”
2/15

ਅਜੀਤ ਅਖ਼ਬਾਰ ਦੇ ਐਡੀਟਰ ਇਨ ਚੀਫ ਨਾਲ ਗੱਲਬਾਤ ਕਰਦੇ ਹੋਏ ਅਰੂਸਾ ਆਲਮ।
Published at : 25 Oct 2021 07:41 PM (IST)
ਹੋਰ ਵੇਖੋ





















