ਪੜਚੋਲ ਕਰੋ

ਪੰਜਾਬ ਦੀ ਜਨਤਾ ਨੂੰ ਡਾਂਗਾਂ ਮਾਰਦੇ ਨਜ਼ਰ ਆਏ ਕੈਪਟਨ, ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀਆਂ ਖਿਲਾਫ ਅਨੋਖਾ ਪ੍ਰਦਰਸ਼ਨ

BTH_protest_(1)

1/6
ਬਠਿੰਡਾ ਵਿੱਚ ਅੱਜ ਪ੍ਰਦਰਸ਼ਨਕਾਰੀ ਵਿਜੇ ਸ਼ਰਮਾ ਵੱਲੋਂ ਅਨੋਖਾ ਪ੍ਰਦਰਸ਼ਨ ਕੀਤਾ ਗਿਆ। ਜਿੱਥੇ ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਰੂਪ ਧਾਰ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ 'ਤੇ ਪੰਜਾਬ ਦੀ ਜਨਤਾ ਨੂੰ ਡਾਂਗਾਂ ਮਿਲਦੀਆਂ ਦਿਖਾਈਆਂ।

2/6
ਬਠਿੰਡਾ ਦੇ ਪਰਸ ਰਾਮ ਨਗਰ ਵਿਖੇ ਪ੍ਰਦਰਸ਼ਨ ਕਰਨ ਵਾਲਿਆਂ ਨੇ ਕਿਹਾ 2022 ਚੋਣਾਂ 'ਚ ਸਬਕ ਸਿਖਾਉਣਗੇ, ਘਰ-ਘਰ ਰਪਜ਼ਗਾਰ ਵਾਧੇ 'ਤੇ ਉਨ੍ਹਾਂ ਨੂੰ ਡਾਂਗਾਂ ਮਿਲ ਰਹੀਆਂ ਹਨ।

3/6
ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਹੋ ਗਏ ਹਨ। ਅਸੀਂ ਧਰਨੇ ਪ੍ਰਦਰਸ਼ਨ ਕਰ ਰਹੇ ਹਾਂ ਪਰ ਸਾਡੀ ਕੋਈ ਸੁਣਵਾਈ ਨਹੀਂ ਹੋਈ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਕੈਪਟਨ ਦੇ ਇਸ਼ਾਰੇ 'ਤੇ ਪੁਲਿਸ ਸਾਨੂੰ ਡਾਂਗਾਂ ਮਾਰ ਰਹੀ ਹੈ।

4/6
ਇਸ ਦੇ ਨਾਲ ਹੀ ਹਾਲ ਹੀ 'ਚ ਆਪਣੇ ਵਿਧਾਇਕਾਂ ਦੇ ਬੱਚਿਆਂ ਨੂੰ ਨੌਕਰੀ ਦੇਣ 'ਤੇ ਉਨ੍ਹਾਂ ਕਿਹਾ ਕਿ ਜਿਹੜੇ ਕਰੋੜਾਪਤੀ ਬੰਦੇ ਹਨ, ਉਨ੍ਹਾਂ 'ਤੇ ਤਰਸ ਖਾ ਲਿਆ ਜਾਂਦਾ ਹੈ। ਜਿਨ੍ਹਾਂ ਕੋਲ ਕੋਈ ਡਿਗਰੀ ਨਹੀਂ, ਉਨ੍ਹਾਂ ਨੂੰ ਤੁਸੀਂ ਸਰਕਾਰੀ ਨੌਕਰੀ ਦਿੱਤੀ।

5/6
ਪ੍ਰਦਰਸ਼ਨਕਾਰੀਆਂ ਨੇ ਅੱਗੇ ਕਿਹਾ ਕਿ ਸਾਡੇ ਮਾਂ ਪਿਓ ਨੇ ਸਾਡੀ ਪੜ੍ਹਾਈ ਉਪਰ ਲੱਖਾਂ ਰੁਪਏ ਖਰਚ ਕਰ ਦਿੱਤੇ। ਅਸੀਂ ਹੁਣ ਕਿੱਧਰ ਜਾਈਏ। ਸਾਨੂੰ ਰੁਜ਼ਗਾਰ ਚਾਹੀਦਾ ਹੈ।

6/6
ਉਨ੍ਹਾਂ ਕਿਹਾ ਕਿ ਕੋਰੋਨਾ ਦੇ ਦੌਰ ਵਿੱਚ ਵੀ ਤਾਂ ਬਹੁਤ ਸਾਰੇ ਗੁਜ਼ਰੇ ਹਨ ਕਿਉਂ ਉਨ੍ਹਾਂ 'ਤੇ ਤਰਸ ਨਹੀਂ ਆਉਂਦਾ? ਸਿਰਫ ਆਪਣੀ ਕੁਰਸੀ ਬਚਾਉਣ ਲਈ ਆਪਣੇ ਐਮਐਲਏ ਦੇ ਮੁੰਡਿਆਂ ਨੂੰ ਨੌਕਰੀ ਦਿੱਤੀਆਂ।

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget