ਮੁਲਾਜ਼ਮ ਜਥੇਬੰਦੀਆਂ ਵੱਲੋਂ ਬਠਿੰਡਾ 'ਚ ਅਰਥੀ ਫੂਕ ਮੁਜ਼ਾਹਰਾ
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਜੇਕਰ ਪੰਜਾਬ ਸਰਕਾਰ ਇਸ ਰਿਪੋਰਟ ਨੂੰ ਖਾਰਜ ਨਹੀਂ ਕਰਦੀ ਤਾਂ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਵੱਲੋਂ ਆਉਣ ਵਾਲੇ ਦਿਨਾਂ 'ਚ ਮਿਲ ਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ।
Download ABP Live App and Watch All Latest Videos
View In Appਇਸ ਦਾ ਵਿਰੋਧ ਕਰਦਿਆਂ ਆਹਲੂਵਾਲੀਆ ਦਾ ਅਰਥੀ ਫੂਕ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਪੇਅ ਕਮਿਸ਼ਨ 'ਤੇ ਕੋਈ ਰਿਪੋਰਟ ਜਾਰੀ ਨਾ ਕੀਤੀ ਜਾਵੇ। ਮੁਲਾਜ਼ਮਾਂ ਦੀ ਵੇਤਨ ਰਾਸ਼ੀ 'ਚ 30 ਫੀਸਦ ਕਟੌਤੀ ਕੀਤੀ ਜਾਵੇ।
ਉਸ 'ਚ ਸਾਫ਼ ਲਿਖਿਆ ਹੋਇਆ ਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਬਿਜਲੀ ਬਿੱਲ ਲਾਏ ਜਾਣ, ਡੀਏ ਦੀ ਕਿਸ਼ਤ ਬੰਦ ਕਰ ਦਿੱਤੀ ਜਾਵੇ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਆਰਥਿਕ ਸੁਧਾਰ ਕਮੇਟੀ ਦੇ ਕਨਵੀਨਰ ਮੋਂਟੇਕ ਸਿੰਘ ਆਹਲੂਵਾਲੀਆ ਨੇ ਜੋ ਰਿਪੋਰਟ ਪੰਜਾਬ ਸਰਕਾਰ ਨੂੰ ਪੇਸ਼ ਕੀਤੀ ਹੈ, ਉਹ ਮੁਲਾਜ਼ਮਾਂ ਦੇ ਵਿਰੁੱਧ ਹੈ।
ਬਠਿੰਡਾ: ਅੱਜ 10 ਮੁਲਾਜ਼ਮ ਜਥੇਬੰਦੀਆਂ ਵੱਲੋਂ ਭਾਰੀ ਗਿਣਤੀ 'ਚ ਇਕਜੁੱਟ ਹੋ ਕੇ ਆਪਣੀਆਂ ਮੰਗਾਂ ਦੇ ਚੱਲਦਿਆਂ ਮੋਂਟੇਕ ਸਿੰਘ ਆਹਲੂਵਾਲੀਆ ਦਾ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਅਰਥੀ ਨੂੰ ਮਹਿਲਾਵਾਂ ਨੇ ਮੋਢਾ ਦਿੱਤਾ ਤੇ ਅੱਗ ਲਾਈ।
- - - - - - - - - Advertisement - - - - - - - - -