ਪੜਚੋਲ ਕਰੋ
Punjab Roadways: ਪੰਜਾਬ ਰੋਡਵੇਜ਼ 'ਤੇ ਲੱਗੀ ਬਰੇਕ, ਸਰਕਾਰੀ ਬੱਸਾਂ 3 ਦਿਨ ਨਹੀਂ ਚੱਲਣਗੀਆਂ
Punbus_Strike
1/6

ਪਨਬਸ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਵਿੱਚ 3 ਦਿਨਾਂ ਲਈ ਹੜਤਾਲ 'ਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਵੀ ਮੁਲਾਜ਼ਮਾਂ ਵੱਲੋਂ ਘਿਰਾਓ ਕੀਤਾ ਜਾਵੇਗਾ।
2/6

ਦੱਸ ਦੇਈਏ ਕਿ ਪੂਰੇ ਪੰਜਾਬ ਵਿੱਚ 18 ਡਿਪੂਆਂ ਵਿੱਚ ਹੜਤਾਲ ਕੀਤੀ ਜਾਵੇਗੀ। ਇਸ ਹੜਤਾਲ ਦੌਰਾਨ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਵਿੱਚ ਲਗਪਗ 18 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ।
Published at : 11 Mar 2021 01:53 PM (IST)
ਹੋਰ ਵੇਖੋ





















