ਪੜਚੋਲ ਕਰੋ

PUNBUS-PRTC ਦੇ ਕੱਚੇ ਮੁਲਾਜ਼ਮਾਂ ਦਾ ਸੂਬੇ ਭਰ 'ਚ ਵਿਧਾਇਕਾਂ ਦੀ ਕੋਠੀ ਬਾਹਰ ਹੱਲਾ-ਬੋਲ

ਮੋਗਾ

1/6
ਆਪਣੀਆਂ ਮੰਗਾਂ ਨੂੰ ਲੈ ਕੇ ਪਨਬੱ-ਪੀਆਰਟੀਸੀ ਦੇ ਕੱਚੇ ਕਾਮਿਆਂ ਵੱਲੋਂ 6 ਤਾਰੀਖ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਸੀ।ਬੀਤੇ ਦਿਨੀਂ ਸਿਸਵਾਂ ਫ਼ਾਰਮ ਅੱਗੇ ਕੱਚੇ ਕਾਮਿਆਂ ਵੱਲੋਂ ਪ੍ਰਦਰਸ਼ਨ ਵੀ ਕੀਤਾ ਗਿਆ ਸੀ ਜਿਸ ਤੋਂ ਬਾਅਦ ਸਰਕਾਰ ਨੇ 14 ਤਾਰੀਖ ਨੂੰ ਫਿਰ ਇੱਕ ਵਾਰੀ ਮੀਟਿੰਗ ਦਾ ਸੱਦਾ ਦਿੱਤਾ ਹੈ, ਪਰ ਮੀਟਿੰਗ ਤੋਂ ਪਹਿਲਾਂ ਪਨਬੱਸ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਅੱਜ ਸੂਬੇ ਭਰ ਵਿੱਚ ਵਿਧਾਇਕਾਂ ਦੀਆਂ ਕੋਠੀਆਂ ਬਾਹਰ ਪ੍ਰਦਰਸ਼ਨ ਕਰ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਿਆ।

2/6
ਮੋਗਾ 'ਚ ਵੀ ਠੇਕਾ ਮੁਲਾਜ਼ਮਾਂ ਵਲੋਂ ਵਿਧਾਇਕ ਹਰਜੋਤ ਕਮਲ ਦੀ ਕੋਠੀ ਬਾਹਰ ਪ੍ਰਦਰਸ਼ਨ ਕੀਤਾ ਗਿਆ ।

3/6
ਮੋਗਾ ਡਿਪੂ ਦੇ ਲਖਵਿੰਦਰ ਸਿੰਘ ਅਤੇ ਨਿਰਮਲ ਸਿੰਘ ਨੇ ਦੱਸਿਆ ਕਿ ਅੱਜ ਪੂਰੇ ਸੂਬੇ ਵਿੱਚ 2-2 ਘੰਟੇ ਨਜ਼ਦੀਕ ਜਾ ਹਲਕੇ ਵਿੱਚ ਪੈਂਦਾ MLA  ਉਸ ਦੀ ਰਿਹਾਇਸ਼ ਅੱਗੇ ਧਰਨੇ ਦਿੱਤੇ ਜਾਣਗੇ ਇਸੇ ਕੜੀ ਦੇ ਤਹਿਤ ਅੱਜ ਮੋਗਾ ਦੇ ਐਮਐਲਏ ਹਰਜੋਤ ਕਮਲ ਦੀ ਕੋਠੀ ਬਾਹਰ ਅਸੀਂ ਧਰਨਾ ਦਿੱਤਾ ਅਤੇ ਮੰਗ ਪੱਤਰ ਸੌਂਪਿਆ।

4/6
ਉਨ੍ਹਾਂ ਕਿਹਾ ਕਿ ਮਿਤੀ 13-09-21 ਨੂੰ ਸਾਰੇ ਸ਼ਹਿਰਾਂ ਵਿੱਚ ਢੋਲ ਮਾਰਚ ਕਰਕੇ ਸਾਰੇ ਚੌਂਕਾਂ ਵਿੱਚ ਬੁਲਾਰੇ ਬੁਲਾਕੇ ਆਮ ਜਨਤਾ ਨੂੰ ਮੰਗਾਂ ਜਿਵੇ 10 ਹਜ਼ਾਰ ਸਰਕਾਰੀ ਬੱਸਾਂ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਫਾਰਗ ਵਰਕਰਾਂ ਨੂੰ ਬਹਾਲ ਦੀ ਮੰਗ ਦੱਸਕੇ ਹਮਾਇਤ ਦੀ ਅਪੀਲ ਕੀਤੀ ਜਾਵੇਗੀ।

5/6
ਮਿਤੀ 14 ਨੂੰ ਮੀਟਿੰਗ ਵਿੱਚ ਜਾਣ ਵਾਲੇ ਸਾਥੀਆਂ ਤੋਂ ਇਲਾਵਾ ਸਾਰੇ ਡਿਪੂ ਪੂਰੀ ਗਿਣਤੀ ਵਿੱਚ ਡਿਪੂਆਂ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਨਗੇ।

6/6
ਜੇਕਰ ਮੀਟਿੰਗ ਵਿੱਚ ਹੱਲ ਨਾ ਨਿਕਲਿਆ ਤਾਂ 15-09-21 ਨੂੰ ਸਵੇਰੇ 10 ਵਜੇ ਜਾ ਪਹਿਲਾਂ  ਨੈਸ਼ਨਲ ਹਾਈਵੇ ਜਾਮ ਕਰਕੇ ਸਟੇਜ ਸੜਕਾਂ ਤੇ ਹੀ ਚੱਲੇਗੀ।

ਹੋਰ ਜਾਣੋ ਪੰਜਾਬ

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 

Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP  vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ

Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ

Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !

Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget