ਪੜਚੋਲ ਕਰੋ

ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਨੇ ਗੁਜਰਾਤ ਦੇ ਅਮੁਲ ਪਲਾਟਾਂ ਦਾ ਕੀਤਾ ਦੌਰਾ

ਕੈਬਨਿਟ ਮੰਤਰੀ ਨੇ ਅਮੁਲ ਪਲਾਂਟ ਦਾ ਕੀਤਾ ਦੌਰਾ

1/6
ਚੰਡੀਗੜ੍ਹ/ਅਨੰਦ ਸ਼ਹਿਰ (ਗੁਜਰਾਤ) ਅਪ੍ਰੈਲ 22: ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਪੰਜਾਬ ਵਿਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਤਿੰਨ ਦਿਨ ਤੋਂ ਗੁਜਾਰਤ ਦੇ ਦੌਰੇ ‘ਤੇ ਹਨ, ਜਿੱਥੇ ਉਨ੍ਹਾਂ ਨੇ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਚੇਅਰਮੈਨ ਸਮੇਤ ਕਈ ਹੋਰ ਮਾਹਿਰਾਂ ਨਾਲ ਵਿਚਾਰਾਂ ਕੀਤੀਆਂ।ਅੱਜ ਉਨ੍ਹਾਂ ਵਲੋਂ ਅਨੰਦ ਸ਼ਹਿਰ ਅਤੇ ਗਾਂਧੀਨਗਰ ਵਿਖੇ ਅਮੁਲ ਦੇ ਵੱਖ ਵੱਖ ਪਲਾਟਾਂ ਦਾ ਦੌਰਾ ਕੀਤਾ ਗਿਆ ਜਿੱਥੇ ਅਮੂਲ ਦੇ ਅਧਕਿਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਵਿਚ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਨੂੰ ਹੋਰ ਮਿਆਰੀ ਬਣਾਉਣ ਲਈ ਸਹਿਯੋਗ ਦੀ ਮੰਗ ਕੀਤੀ ਹੈ।

2/6
ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਅਮੂਲ ਵੀ ਪੰਜਾਬ ਦੇ ਵੇਰਕਾ ਅਦਾਰੇ ਵਾਂਗ ਸਹਿਕਾਰੀ ਅਦਾਰਾ ਹੈ, ਜਿਸ ਦੇ ਡੇਅਰੀ ਪਦਾਰਥ ਵਿਸ਼ਵ ਪੱਧਰ ‘ਤੇ ਵੱਡੀ ਪਹਿਚਾਣ ਬਣੇ ਹੋਏ ਹਨ।ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਉਨ੍ਹਾਂ ਦੀ ਸਰਕਾਰ ਦਾ ਮੁੱਖ ਟੀਚਾ ਹੈ ਕਿ ਪੰਜਾਬ ਵਿਚ ਸਹਿਕਾਰਤਾ ਲਹਿਰ ਨੂੰ ਹੋਰ ਮਜਬੂਤੀ ਨਾਲ ਚਲਾਇਆ ਜਾਵੇ ਤਾਂ ਜੋ ਸਹਾਇਕ ਕਿਸਾਨੀ ਧੰਦਿਆਂ ਨਾਲ ਕਿਸਾਨਾਂ ਨੂੰ ਜੋੜ ਕੇ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ। ੳਨ੍ਹਾਂ ਕਿਹਾ ਕਿ ਪੰਜਾਬ ਵਿਚ ਵੇਰਕਾ ਦੇ ਰਾਹੀਂ ਸੂਬੇ ਦੇ ਬਹੁ ਗਿਣਤੀ ਪਿੰਡ ਡੇਅਰੀ ਦੇ ਸਹਿਕਾਰੀ ਧੰਦੇ ਨਾਲ ਜੁੜੇ ਹੋਏ ਹਨ ਅਤੇ ਅਗਲੇ ਪੰਜ ਸਾਲ ਵਿਚ ਸੂਬੇ ਦੇ ਸਾਰੇ ਪਿੰਡਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ।

3/6
ਡੇਅਰੀ ਵਿਕਾਸ ਮੰਤਰੀ ਨੇ ਕਿਹਾ ਕਿ ਹਾਲਾਂਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਪਰ ਸਾਡੇ ਕਿਸਾਨ ਖੇਤੀਬਾੜੀ ਦੇ ਨਾਲ ਨਾਲ ਕਿਸੇ ਨਾ ਕਿਸੇ ਰੂਪ ਵਿਚ ਪਸ਼ੂ ਪਾਲਣ ਦੇ ਧੰਦੇ ਨਾਲ ਵੀ ਜੁੜੇ ਹੋਏ ਹਨ।ਉਨ੍ਹਾਂ ਕਿਹਾ ਕਿ ਹਾਲੇ ਬਹੁਤ ਸਾਰੇ ਕਿਸਾਨ ਰਵਾਇਤੀ ਪਸ਼ੂ ਪਾਲਣ ਦੇ ਕਿੱਤੇ ਨਾਲ ਹੀ ਜੁੜੇ ਹੋਏ ਹਨ, ਪਰ ਪੰਜਾਬ ਸਰਕਾਰ ਵਲੋਂ ਪੇਸ਼ੇਵਰ ਡੇਅਰੀ ਫਾਰਮਿੰਗ ਨਾਲ ਕਿਸਾਨਾਂ ਨੂੰ ਜੋੜਨ ਲਈ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਬਾਰੇ ਸਿਖਲਾਈ ਦੇਣ ਦੇ ਨਾਲ ਨਾਲ ਸਬਸਿਡੀ ‘ਤੇ ਨਵੇਂ ਉਪਕਰਨ ਵੀ ਮੁਹੱਈਆ ਵੀ ਕਰਵਾਏ ਜਾਣਗੇ।

4/6
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅਮੁਲ ਇੱਕ ਸਹਿਕਾਰੀ ਅਦਾਰਾ ਹੈ ਜਿਸ ਦੇ ਕੰਮ ਕਾਰ ਦੀ ਜਾਣਕਾਰੀ ਹਾਸਿਲ ਕਰਨ ਲਈ ਉਨ੍ਹਾਂ ਵਲੋਂ ਇਹ ਦੌਰਾ ਕੀਤਾ ਗਿਆ ਸੀ।ਉਨਾਂ ਦੱਸਿਆ ਕਿ ਅਮੂਲ ਦੇ ਪ੍ਰਬੰਧਕਾਂ ਤੋਂ ਉਨ੍ਹਾਂ ਨੇ ਪੰਜਾਬ ਵਿਚ ਦੁੱਧ ਤੋਂ ਤਿਆਰ ਹੋਣ ਵਾਲੇ ਪਦਾਰਥਾਂ ਦੀ ਹਰ ਤਕਨੀਕੀ ਸਹਾਇਤਾ ਕਰਨ ਦੀ ਅਪੀਲ ਕੀਤੀ ਹੈ।ਇਸ ਦੇ ਨਾਲ ਹੀ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਸਹਿਕਾਰਤਾ ਲਹਿਰ ਰਾਹੀਂ ਤਿਆਰ ਹੋਣ ਵਾਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਪੱਧਰ ਮੰਡੀਕਰਨ ਲਈ ਵੀ ਅਮੁਲ ਤੋਂ ਸਹਿਯੋਗ ਲੈਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

5/6
ਕੁਲਦੀਪ ਧਾਲੀਵਾਲ ਨੇ ਅਪਾਣੇ ਇਸ ਦੌਰੇ ਦੌਰਾਨ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫਤਰ, ਅਮੁਲਫੇਡ, ਗਾਂਧੀਨਗਰ, ਗੁਜਰਾਤ ਡੇਅਰੀ ਪਲਾਂਟ, ਆਈਸ ਕਰੀਮ ਪਲਾਂਟ,  ਡੇਅਰੀ ਪਲਾਂਟ, ਚਾਕਲੇਟ ਪਲਾਂਟ, ਬੁਲ ਬ੍ਰੀਡਿੰਗ ਫਾਰਮ, ਡਾ. ਵੀ. ਕੁਰੀਨ ਮਿਊਜ਼ੀਅਮ, ਸਰਦਾਰ ਪਟੇਲ ਅਸੈਂਬਲੀ ਹਾਲ, ਡੀ.ਸੀ.ਐੱਸ. ਸੰਦੇਸਰ ਦਾ ਦੌਰਾ ਕੀਤਾ।

6/6
ਗੁਜਰਾਤ ਕੋਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਲਿਮਿਟੇਡ (ਜੀ.ਸੀ.ਐੱਮ.ਐੱਮ.ਐੱਫ.), ਆਨੰਦ ਦੇ ਐਮ.ਡੀ ਗੁਜਰਾਤ ਡਾ. ਆਰ.ਐਸ. ਸੋਢੀ, ਸੀ.ਓ.ਓ ਜੈਇਨ ਮਹਿਤਾ, ਏ.ਜੀ.ਐਮ ਐੱਚ.ਪੀ. ਰਾਠੌੜ, ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਚੇਅਰਮੈਨ ਮਨੀਸ਼ ਸ਼ਾਹ,  ਕੈਰਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਯੂਨੀਅਨ ਲਿਮਿਟੇਡ (ਅਮੁਲ ਡੇਅਰੀ), ਆਨੰਦ, ਗੁਜਰਾਤ ਦੇ ਐਮ.ਡੀ ਅਮਿਤ ਵਿਆਸ, ਕੁਲਦੀਪ ਸਿੰਘ, ਐੱਚ.ਓ,  ਕੋਆਰਡੀਨੇਟਰ ਅਮਰਜੀਤ ਸਿੰਘ ਅਤੇ ਭਾਰਤੀ ਪੇਂਡੂ ਪ੍ਰਬੰਧਨ ਸੰਸਥਾਨ, ਆਨੰਦ, ਗੁਜਰਾਤ ਦੇ ਡਾਇਰੈਕਟਰ ਉਮਾਕਾਂਤ ਦਾਸ਼ ਨਾਲ ਮੁਲਾਕਤਾ ਕੀਤੀ।

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

Amritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲCanada ਨੇ ਹੁਣ ਦਿੱਤਾ ਤਕੜਾ ਝਟਕਾ ! ਮਾਪਿਆਂ ਨੂੰ ਨਹੀਂ ਮਿਲੇਗੀ PRਪੰਜਾਬ 'ਚ ਭਿੜਣਗੀਆਂ ਪੰਥਕ ਧਿਰਾਂ ! Amritalpal Singh ਤੋਂ ਬਾਅਦ Akali Dal ਦਾ ਬਾਗ਼ੀ ਧੜਾ ਬਣਾ ਸਕਦਾ ਨਵੀਂ ਪਾਰਟੀ?ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

Embed widget