ਪੜਚੋਲ ਕਰੋ
Advertisement

ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਨਿਰੀਖਣ

Randhawa_in_ASR_Jail_(2)
1/6

ਜੇਲ੍ਹ 'ਚ ਕੋਰੋਨਾ ਬਾਬਤ ਕੈਦੀਆਂ ਨੂੰ ਕੀ-ਕੀ ਜਰੂਰਤਾਂ ਨੇ ਇਸ ਬਾਰੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਹਾਸਲ ਕੀਤੀ।
2/6

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਦੌਰਾਨ ਸਿਰਫ ਜੇਲ੍ਹ ਦੌਰੇ ਬਾਰੇ ਹੀ ਗੱਲ ਕੀਤੀ ਅਤੇ ਬਾਕੀ ਸਲਾਵਾਂ ਦੇ ਜਵਾਬ ਅਣਸੁਣੇ ਕੀਤੇ।
3/6

ਇਸ ਦੌਰੇ ਦੌਰਾਨ ਜਦੋਂ ਨਵਜੋਤ ਸਿੱਧੂ ਨਾਲ ਮੀਟਿੰਗ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਇਸ ਦੇ ਜਵਾਬ ਨੂੰ ਇਹ ਕਹਿ ਕੇ ਟਾਲ ਦਿੱਤਾ ਕਿ ਉਹ ਅੱਜ ਸਿਰਫ ਜੇਲ੍ਹ ਦੇ ਦੌਰੇ ਬਾਰੇ ਹੀ ਗੱਲ ਕਰਨਗੇ।
4/6

ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਬਣਾਈ SIT ਬਾਰੇ ਪੁੱਛੇ ਸਵਾਲ ਦਾ ਵੀ ਕੋਈ ਜਵਾਬ ਨਹੀਂ ਦਿੱਤਾ।
5/6

ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਦੌਰਾ।
6/6

ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਦੌਰਾ।
Published at : 08 May 2021 08:32 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪਾਲੀਵੁੱਡ
ਪੰਜਾਬ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ
