ਪੜਚੋਲ ਕਰੋ
ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖਬਰ, ਰਜਿਸਟ੍ਰੇਸ਼ਨ ਤਾਰੀਕ ਬਦਲੀ , ਹੁਣ ਇਸ ਤਰੀਕ ਤੋਂ ਮਿਲਣਗੇ ਪੈਸੇ !
ਪੰਜਾਬ 'ਚ ਮਹਿਲਾਵਾਂ ਨੂੰ 1,000 ਰੁਪਏ ਦੇਣ ਵਾਲੀ "ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ" ਲਈ ਰਜਿਸਟ੍ਰੇਸ਼ਨ ਹੁਣ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਇਸ ਲਈ ਪਹਿਲਾਂ 13 ਅਪ੍ਰੈਲ ਵਿਸਾਖੀ ਦਾ ਦਿਨ ਤੈਅ ਕੀਤਾ ਗਿਆ ਸੀ
Punjab CM Bhagwant Mann
1/5

ਪੰਜਾਬ 'ਚ ਮਹਿਲਾਵਾਂ ਨੂੰ 1,000 ਰੁਪਏ ਦੇਣ ਵਾਲੀ "ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ" ਲਈ ਰਜਿਸਟ੍ਰੇਸ਼ਨ ਹੁਣ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਇਸ ਲਈ ਪਹਿਲਾਂ 13 ਅਪ੍ਰੈਲ ਵਿਸਾਖੀ ਦਾ ਦਿਨ ਤੈਅ ਕੀਤਾ ਗਿਆ ਸੀ ਪਰ ਬੇਅਦਬੀ ਕਾਨੂੰਨ ਸੰਬੰਧੀ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਕਾਰਨ ਇਸਨੂੰ ਟਾਲ ਦਿੱਤਾ ਗਿਆ ਸੀ।
2/5

14 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਆਦਮਪੁਰ ਵਿੱਚ ਇੱਕ ਰੈਲੀ ਕਰਕੇ ਇਸ ਯੋਜਨਾ ਦੀ ਸ਼ੁਰੂਆਤ ਕਰਨਗੇ। ਇਹ ਯੋਜਨਾ ਸੱਤ ਜ਼ਿਲ੍ਹਿਆਂ ਵਿੱਚ ਮੁਕਤਸਰ, ਰੋਪੜ, ਪਟਿਆਲਾ, ਸੰਗਰੂਰ, ਮੋਗਾ, ਜਲੰਧਰ ਅਤੇ ਫਰੀਦਕੋਟ 'ਚ ਸ਼ੁਰੂ ਕੀਤੀ ਜਾਵੇਗੀ। ਇਨ੍ਹਾਂ ਵਿੱਚੋਂ ਪੰਜ ਜ਼ਿਲ੍ਹੇ ਮਾਲਵਾ ਵਿੱਚ ਹਨ, ਜਿੱਥੇ ਸਭ ਤੋਂ ਵੱਧ ਵਿਧਾਨ ਸਭਾ ਸੀਟਾਂ ਹਨ ਅਤੇ ਦੋ ਦੋਆਬੇ ਵਿੱਚ ਹਨ।
Published at : 13 Apr 2026 06:05 PM (IST)
ਹੋਰ ਵੇਖੋ
Advertisement
Advertisement






















