ਪੜਚੋਲ ਕਰੋ
Capt. Amarinder Singh Birthday: 79ਵਾਂ ਜਨਮ ਦਿਨ ਮਨਾ ਰਹੇ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੂੰ ਮੋਦੀ ਨੇ ਦਿੱਤੀ ਵਧਾਈ
captain_amarinder_singh_3
1/9

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 79ਵੇਂ ਜਨਮ ਦਿਨ 'ਤੇ ਸ਼ੁਭਕਾਮਨਾ ਕਰਦਿਆਂ ਉਨ੍ਹਾਂ ਲਈ ਤੰਦਰੁਸਤੀ ਤੇ ਲੰਬੀ ਉਮਰ ਦੀ ਕਾਮਨਾ ਕੀਤੀ ਹੈ।
2/9

ਮੋਦੀ ਨੇ ਟਵੀਟ ਕੀਤਾ, “ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਉਸ ਨੂੰ ਲੰਬੀ ਤੇ ਤੰਦਰੁਸਤ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।”
Published at : 11 Mar 2021 10:50 AM (IST)
ਹੋਰ ਵੇਖੋ





















