ਪੜਚੋਲ ਕਰੋ
ਮੁੱਖ ਮੰਤਰੀ ਬਣਨ ਮਗਰੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਚੰਨੀ
ਚਰਨਜੀਤ ਚੰਨੀ
1/6

ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਚੰਨੀ ਪਹਿਲੀ ਵਾਰ ਦਰਬਾਰ ਸਾਹਿਬ ਨਤਮਸਤਕ ਹੋਏ।
2/6

ਚੰਨੀ ਦੇ ਨਾਲ ਦੋ ਦਰਜਨ ਦੇ ਕਰੀਬ ਵਿਧਾਇਕ ਪਹੁੰਚੇ। ਜਿਨਾਂ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ, ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਤੇ ਓਮ ਪ੍ਰਕਾਸ਼ ਸੋਨੀ ਵੀ ਸ਼ਾਮਲ ਸਨ।
Published at : 22 Sep 2021 05:56 AM (IST)
ਹੋਰ ਵੇਖੋ





















