ਪੜਚੋਲ ਕਰੋ
Punjab CM Meets Uday Singh: ਲੁਧਿਆਣਾ ਪਹੁੰਚੇ ਸੀਐਮ ਚੰਨੀ ਨੇ ਕੀਤੀ ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ ਨਾਲ ਮੁਲਾਕਾਤ
Channi_meets_namdhari_1
1/10

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਤਖ਼ਤ ਸ੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਸੰਪਰਦਾ ਦੇ ਮੌਜੂਦਾ ਅਧਿਆਤਮਕ ਆਗੂ ਸਤਿਗੁਰੂ ਉਦੈ ਸਿੰਘ ਨਾਲ ਮੁਲਾਕਾਤ ਕੀਤੀ।
2/10

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਨੀਵਾਰ ਨੂੰ ਭੈਣੀ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਨੇ ਨਾਮਧਾਰੀ ਸਮਾਜ ਦੇ ਸਤਿਗੁਰੂ ਉਦੈ ਸਿੰਘ ਨਾਲ ਮੁਲਾਕਾਤ ਕੀਤੀ।
Published at : 20 Nov 2021 01:08 PM (IST)
ਹੋਰ ਵੇਖੋ




















