Punjab CM Meets Uday Singh: ਲੁਧਿਆਣਾ ਪਹੁੰਚੇ ਸੀਐਮ ਚੰਨੀ ਨੇ ਕੀਤੀ ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ ਨਾਲ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਤਖ਼ਤ ਸ੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਸੰਪਰਦਾ ਦੇ ਮੌਜੂਦਾ ਅਧਿਆਤਮਕ ਆਗੂ ਸਤਿਗੁਰੂ ਉਦੈ ਸਿੰਘ ਨਾਲ ਮੁਲਾਕਾਤ ਕੀਤੀ।
Download ABP Live App and Watch All Latest Videos
View In Appਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਨੀਵਾਰ ਨੂੰ ਭੈਣੀ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਨੇ ਨਾਮਧਾਰੀ ਸਮਾਜ ਦੇ ਸਤਿਗੁਰੂ ਉਦੈ ਸਿੰਘ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਚੰਨੀ ਨੇ ਸਤਿਗੁਰੂ ਉਦੈ ਸਿੰਘ ਨਾਲ ਵੱਖ-ਵੱਖ ਪਹਿਲੂਆਂ 'ਤੇ ਗੱਲਬਾਤ ਕੀਤੀ। ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਖੇਤਰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਪਹਿਲੀ ਵਾਰ ਨਾਮਧਾਰੀ ਸਮਾਜ ਦੇ ਮੁੱਖ ਦਫ਼ਤਰ ਪੁੱਜੇ ਹਨ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਨਮਾਨਿਤ ਵੀ ਕੀਤਾ ਗਿਆ।
ਲੁਧਿਆਣਾ ਪਹੁੰਚੇ ਸੀਐਮ ਚੰਨੀ ਨੇ ਕੀਤੀ ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ ਨਾਲ ਮੁਲਾਕਾਤ