ਪੜਚੋਲ ਕਰੋ
Navjot Singh Sidhu: ਪੰਜਾਬ ਕਾਂਗਰਸ ਦੇ ਵਿਧਾਇਕਾਂ ਨਾਲ ਸਿੱਧੂ ਦਾ ਮੈਗਾ ਸ਼ੋਅ, ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
Sidhu_at_Golden_Temple_5
1/7

ਪੰਜਾਬ ਕਾਂਗਰਸ ਦਾ ਕਪਤਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਮੰਤਰੀਆਂ-ਵਿਧਾਇਕਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
2/7

ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਮੁਖੀ ਬਣਾਏ ਜਾਣ ਤੋਂ ਬਾਅਦ ਵੀ ਉਨ੍ਹਾਂ ਦਾ ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਚਾਲੇ ਰਿਸ਼ਤਾ ਮੁੜ ਲੀਹ 'ਤੇ ਆਉਂਦਾ ਪ੍ਰਤੀਤ ਨਹੀਂ ਹੋ ਰਿਹਾ।
3/7

ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਕਪਤਾਨ ਬਣ ਗਏ ਹਨ ਪਰ ਪਾਰਟੀ ਅੰਦਰ ਦਰਾਰ ਅਜੇ ਖ਼ਤਮ ਨਹੀਂ ਹੋਈ। ਸਿੱਧੂ ਤੇ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਤਕਰਾਰ ਅਜੇ ਵੀ ਜਾਰੀ ਹੈ।
4/7

ਇਸ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਪਹੁੰਚੇ। ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਸਿਰ ਝੁਕਾਇਆ।
5/7

ਇਸ ਦੌਰਾਨ ਉਨ੍ਹਾਂ ਦੇ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਇੱਕ ਵੱਡਾ ਇਕੱਠ ਵੀ ਵੇਖਣ ਨੂੰ ਮਿਲਿਆ।
6/7

ਇਹ ਇੱਕ ਤਰ੍ਹਾਂ ਦਾ ਸ਼ਖਤੀ ਪ੍ਰਦਰਸ਼ਨ ਦੱਸਿਆ ਜਾ ਰਿਹਾ ਹੈ।
7/7

ਨਵਜੋਤ ਸਿੰਘ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
Published at : 21 Jul 2021 03:10 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
