ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਉੱਪ ਮੁੱਖ ਮੰਤਰੀ ਦਿਨ ਚੜ੍ਹਦੇ ਹੀ ਦਫਤਰਾਂ 'ਤੇ ਕੀਤੀ ਰੇਡ
![](https://feeds.abplive.com/onecms/images/uploaded-images/2021/10/01/6d272d9d67a38c9fa8ab9e018126634a_original.jpeg?impolicy=abp_cdn&imwidth=720)
Randhawa_Raid_(2)
1/6
![ਪੰਜਾਬ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ।](https://feeds.abplive.com/onecms/images/uploaded-images/2021/10/01/e3e5a56daeb41be4cd489482e2c9f2823ff5f.jpeg?impolicy=abp_cdn&imwidth=720)
ਪੰਜਾਬ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ।
2/6
![ਇਸ ਦੇ ਨਾਲ ਹੀ ਸ਼ੁੱਕਰਵਾਰ ਸਵੇਰੇ ਸਰਕਾਰੀ ਦਫ਼ਤਰ ਖੁੱਲ੍ਹਣ ਦੇ ਸਮੇਂ 9 ਵਜੇ ਉਹ ਅਚਨਚੇਤੀ ਚੈਕਿੰਗ ਲਈ ਸੈਕਟਰ 9 ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਟਰ ਪੁੱਜੇ।](https://feeds.abplive.com/onecms/images/uploaded-images/2021/10/01/10791f028fb02038a69115ed799d1a1e0c6cf.jpeg?impolicy=abp_cdn&imwidth=720)
ਇਸ ਦੇ ਨਾਲ ਹੀ ਸ਼ੁੱਕਰਵਾਰ ਸਵੇਰੇ ਸਰਕਾਰੀ ਦਫ਼ਤਰ ਖੁੱਲ੍ਹਣ ਦੇ ਸਮੇਂ 9 ਵਜੇ ਉਹ ਅਚਨਚੇਤੀ ਚੈਕਿੰਗ ਲਈ ਸੈਕਟਰ 9 ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਟਰ ਪੁੱਜੇ।
3/6
![ਇਸ ਦੌਰਾਨ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਵੱਲੋਂ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਸਰਕਾਰੀ ਦਫ਼ਤਰਾਂ ਵਿੱਚ ਸਰਕਾਰੀ ਕਰਮਚਾਰੀ ਸਮੇਂ ਸਿਰ ਪੁੱਜਣ ਤਾਂ ਜੋ ਸੂਬਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਖੱਜਲ ਖ਼ੁਆਰੀ ਨਾ ਹੋਵੇ।](https://feeds.abplive.com/onecms/images/uploaded-images/2021/10/01/635c6ace6b6988461fb0fbb9a805f96ba40a4.jpeg?impolicy=abp_cdn&imwidth=720)
ਇਸ ਦੌਰਾਨ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਵੱਲੋਂ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਸਰਕਾਰੀ ਦਫ਼ਤਰਾਂ ਵਿੱਚ ਸਰਕਾਰੀ ਕਰਮਚਾਰੀ ਸਮੇਂ ਸਿਰ ਪੁੱਜਣ ਤਾਂ ਜੋ ਸੂਬਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਖੱਜਲ ਖ਼ੁਆਰੀ ਨਾ ਹੋਵੇ।
4/6
![ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰ, ਕਾਰਜ ਕੁਸ਼ਲ ਤੇ ਲੋਕ ਪੱਖੀ ਸੇਵਾਵਾਂ ਦੇਣ ਲਈ ਅੱਜ ਇਹ ਮੁੱਖ ਦਫਤਰ ਵਿਖੇ ਚੈਕਿੰਗ ਕੀਤੀ ਗਈ।](https://feeds.abplive.com/onecms/images/uploaded-images/2021/10/01/00efd6ab3aa88b69ddb790a2d278539a64203.jpeg?impolicy=abp_cdn&imwidth=720)
ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰ, ਕਾਰਜ ਕੁਸ਼ਲ ਤੇ ਲੋਕ ਪੱਖੀ ਸੇਵਾਵਾਂ ਦੇਣ ਲਈ ਅੱਜ ਇਹ ਮੁੱਖ ਦਫਤਰ ਵਿਖੇ ਚੈਕਿੰਗ ਕੀਤੀ ਗਈ।
5/6
![ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਚੈਕਿੰਗ](https://feeds.abplive.com/onecms/images/uploaded-images/2021/10/01/4ce6a3d14ba2594fa7be14af3c8c981a0df74.jpeg?impolicy=abp_cdn&imwidth=720)
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਚੈਕਿੰਗ
6/6
![ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਚੈਕਿੰਗ](https://feeds.abplive.com/onecms/images/uploaded-images/2021/10/01/694d731493d91ab137f433b4d9892b9a0883e.jpeg?impolicy=abp_cdn&imwidth=720)
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਚੈਕਿੰਗ
Published at : 01 Oct 2021 11:02 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)