ਪੜਚੋਲ ਕਰੋ
Photos: ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਜਲੰਧਰ 'ਚ ਵਰਚੁਅਲ ਰੈਲੀ ਨੂੰ ਕਰਨਗੇ ਸੰਬੋਧਨ, ਵੇਖੋ ਤਸਵੀਰਾਂ
Rahul Gandhi
1/6

ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਗਏ ਹਨ। ਖਰਾਬ ਮੌਸਮ ਕਾਰਨ ਉਹ ਦੇਰੀ ਨਾਲ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਸਵੇਰੇ 9.30 ਵਜੇ ਅੰਮ੍ਰਿਤਸਰ ਪਹੁੰਚਣਾ ਸੀ ਪਰ ਉਨ੍ਹਾਂ ਦੀ ਵਿਸ਼ੇਸ਼ ਉਡਾਣ ਕਾਫੀ ਦੇਰੀ ਨਾਲ ਅੰਮ੍ਰਿਤਸਰ ਪਹੁੰਚੀ।
2/6

ਇੱਥੇ ਪਹੁੰਚਣ ਤੋਂ ਬਾਅਦ ਰਾਹੁਲ ਆਪਣੇ ਉਮੀਦਵਾਰਾਂ ਨਾਲ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ।ਰਾਹੁਲ ਗਾਂਧੀ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਾਈ ਤੇ ਦਰਬਾਰ ਸਾਹਿਬ ਅੰਦਰ ਮੱਥਾ ਟੇਕਣ ਲਈ ਗਏ। ਪਰਿਕਰਮਾਂ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਹੱਥ ਵੀ ਜੋੜੇ।
Published at : 27 Jan 2022 03:32 PM (IST)
ਹੋਰ ਵੇਖੋ





















