ਪੜਚੋਲ ਕਰੋ
Punjab Schools: ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਲੈ ਕੇ ਵੱਡਾ ਫੈਸਲਾ, ਜਾਣੋ ਵੱਧਦੀ ਠੰਡ ਅਤੇ ਛੁੱਟੀਆਂ ਵਿਚਾਲੇ ਕਿਉਂ...
Punjab News: ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਧਦੀ ਠੰਡ ਵਿਚਾਲੇ ਅਹਿਮ ਖਬਰ ਸਾਹਮਣੇ ਆ ਰਹੀ ਹੈ।
Punjab News:
1/4

ਦੱਸ ਦੇਈਏ ਕਿ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਆਯੋਜਿਤ ਹੋਣ ਵਾਲੀ ਸੂਬਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਨੂੰ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ।
2/4

ਇਸ ਦੌਰਾਨ ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ (ਐੱਸ. ਸੀ. ਈ. ਆਰ. ਟੀ.) ਪੰਜਾਬ ਵਲੋਂ ਜਾਰੀ ਸੂਚਨਾ ਅਨੁਸਾਰ, ਰਾਸ਼ਟਰੀ ਕਾਢ ਮੁਹਿੰਮ (ਆਰ. ਆਰ. ਏ.) ਤਹਿਤ ਸੀਨੀਅਰ ਸੈਕੰਡਰੀ ਵਰਗ ਦੀ ਇਹ ਪ੍ਰਦਰਸ਼ਨੀ 6 ਜਨਵਰੀ ਨੂੰ ਮੈਰੀਟੋਰੀਅਸ ਸਕੂਲ, ਪਟਿਆਲਾ ਵਿਚ ਆਯੋਜਿਤ ਕੀਤੀ ਜਾਣੀ ਸੀ।
Published at : 06 Jan 2026 04:58 PM (IST)
ਹੋਰ ਵੇਖੋ
Advertisement
Advertisement





















