ਪੜਚੋਲ ਕਰੋ
Punjab Municipal Elections 2021: ਪੰਜਾਬ 'ਚ ਲੋਕਲ ਬਾਡੀ ਚੋਣ ਲਈ ਸ਼ਾਂਤਮਈ ਢੰਗ ਨਾਲ ਵੋਟਿੰਗ ਜਾਰੀ, ਵੇਖੋ ਇਹ ਤਸਵੀਰਾਂ
Punjab Municipal Elections 2021
1/17

ਚੰਡੀਗੜ੍ਹ: ਪੰਜਾਬ ਦੀ ਲੋਕਲ ਬਾਡੀ ਚੋਣ ਲਈ ਐਤਵਾਰ ਨੂੰ ਸੂਬੇ ਭਰ ਵਿੱਚ ਵੋਟਿੰਗ ਹੋ ਰਹੀ ਹੈ।
2/17

ਵੋਟਿੰਗ ਸਵੇਰੇ ਅੱਠ ਵਜੇ ਸ਼ੁਰੂ ਹੋਈ ਤੇ ਸ਼ਾਮ ਚਾਰ ਵਜੇ ਤੱਕ ਜਾਰੀ ਰਹੇਗੀ।ਅੱਠ ਨਗਰ ਨਿਗਮਾਂ, 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ 2,302 ਵਾਰਡਾਂ ਦੀਆਂ ਚੋਣਾਂ ਲਈ ਕੁੱਲ 9,222 ਉਮੀਦਵਾਰ ਮੈਦਾਨ ਵਿੱਚ ਹਨ। ਤਾਜ਼ਾ ਜਾਣਕਾਰੀ ਮੁਤਾਬਿਕ ਹੁਣ ਤੱਕ ਤਕਰੀਬਨ ਸਾਰੀ ਜਗ੍ਹਾਂ ਵੋਟਿੰਗ ਸ਼ੁਰੂ ਹੋ ਚੁੱਕੀ ਹੈ।
Published at :
ਹੋਰ ਵੇਖੋ





















