ਪੜਚੋਲ ਕਰੋ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਆਓ ਜਾਣਦੇ ਹੋਰ ਕਿਹੜੀਆਂ ਚੀਜ਼ਾਂ ਉੱਤੇ ਪਾਬੰਦੀ ਲਗਾਈ ਗਈ ਤੇ ਕਦੋਂ..
( Image Source : AI )
1/6

ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
2/6

ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐੱਨ.ਐੱਸ.ਐੱਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫਟ ਅਤੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ ਦੀ ਪੂਰਨ ਪਾਬੰਦੀ ਲਗਾਈ ਹੈ।
Published at : 21 Jan 2025 09:26 PM (IST)
ਹੋਰ ਵੇਖੋ





















