ਪੜਚੋਲ ਕਰੋ
(Source: ECI/ABP News)
Punjab News: ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ CM Bhagwant Mann ਨੇ ਦੁੱਖ ਕੀਤਾ ਸਾਂਝਾ
ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੇ ਸੀਐੱਮ ਮਾਨ
1/4
![ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਸੀਐੱਮ ਮਾਨ ਅੱਜ ਪਿੰਡ ਮੂਸਾ ਪਹੁੰਚੇ ਹਨ ਜਿੱਥੇ ਉਹਨਾਂ ਵੱਲੋਂ ਸਿੱਧੂ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਗਿਆ।](https://cdn.abplive.com/imagebank/default_16x9.png)
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਸੀਐੱਮ ਮਾਨ ਅੱਜ ਪਿੰਡ ਮੂਸਾ ਪਹੁੰਚੇ ਹਨ ਜਿੱਥੇ ਉਹਨਾਂ ਵੱਲੋਂ ਸਿੱਧੂ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਗਿਆ।
2/4
![ਸਿੱਧੂ ਮੂਸੇਵਾਲਾ ਦੇ ਘਰ ਬਾਹਰ ਭਾਰੀ ਸੁਰੱਖਿਆ ਬਲ ਤੈਨਾਤ ਕੀਤੀ ਗਈ ਹੈ। ਦਸ ਦਈਏ ਕਿ ਸੀਐੱਮ ਨੇ 8 ਵਜੇ ਪਿੰਡ ਮੂਸਾ ਪਹੁੰਚਣਾ ਸੀ ਪਰ ਰੋਸ ਨੂੰ ਦੇਖਦਿਆਂ ਉਹ 2 ਘੰਟੇ ਦੇਰੀ ਨਾਲ ਪੁੱਜੇ।](https://cdn.abplive.com/imagebank/default_16x9.png)
ਸਿੱਧੂ ਮੂਸੇਵਾਲਾ ਦੇ ਘਰ ਬਾਹਰ ਭਾਰੀ ਸੁਰੱਖਿਆ ਬਲ ਤੈਨਾਤ ਕੀਤੀ ਗਈ ਹੈ। ਦਸ ਦਈਏ ਕਿ ਸੀਐੱਮ ਨੇ 8 ਵਜੇ ਪਿੰਡ ਮੂਸਾ ਪਹੁੰਚਣਾ ਸੀ ਪਰ ਰੋਸ ਨੂੰ ਦੇਖਦਿਆਂ ਉਹ 2 ਘੰਟੇ ਦੇਰੀ ਨਾਲ ਪੁੱਜੇ।
3/4
![ਦਸ ਦਈਏ ਕਿ ਸੀਐੱਮ ਦੇ ਪਹੁੰਚਣ ਤੋਂ ਪਹਿਲਾਂ ਪਿੰਡ ਵਾਸੀਆਂ ਵੱਲੋਂ ਗੁੱਸਾ ਜ਼ਾਹਰ ਕੀਤਾ ਜਾ ਰਿਹਾ ਸੀ ਅਤੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ ਸੀ। ਜਿਸ ਤੋਂ ਬਾਅਦ ਕਿਹਾ ਜਾ ਰਿਹਾ ਸੀ ਸੀਐੱਮ ਦਾ ਇਹ ਦੌਰਾ ਰੱਦ ਹੋ ਸਕਦਾ ਹੈ ।](https://cdn.abplive.com/imagebank/default_16x9.png)
ਦਸ ਦਈਏ ਕਿ ਸੀਐੱਮ ਦੇ ਪਹੁੰਚਣ ਤੋਂ ਪਹਿਲਾਂ ਪਿੰਡ ਵਾਸੀਆਂ ਵੱਲੋਂ ਗੁੱਸਾ ਜ਼ਾਹਰ ਕੀਤਾ ਜਾ ਰਿਹਾ ਸੀ ਅਤੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ ਸੀ। ਜਿਸ ਤੋਂ ਬਾਅਦ ਕਿਹਾ ਜਾ ਰਿਹਾ ਸੀ ਸੀਐੱਮ ਦਾ ਇਹ ਦੌਰਾ ਰੱਦ ਹੋ ਸਕਦਾ ਹੈ ।
4/4
![ਮੂਸੇਵਾਲਾ ਦੇ ਘਰ ਸੀਐੱਮ ਮਾਨ ਨੇ ਸਿੱਧੂ ਦੇ ਪਿਤਾ ਨਾਲ ਗੱਲਬਾਤ ਕੀਤੀ ਅਤੇ ਮਾਮਲੇ 'ਚ ਇਨਸਾਫ ਦਾ ਵੀ ਭਰੋਸਾ ਦਿਵਾਇਆ ਗਿਆ।](https://cdn.abplive.com/imagebank/default_16x9.png)
ਮੂਸੇਵਾਲਾ ਦੇ ਘਰ ਸੀਐੱਮ ਮਾਨ ਨੇ ਸਿੱਧੂ ਦੇ ਪਿਤਾ ਨਾਲ ਗੱਲਬਾਤ ਕੀਤੀ ਅਤੇ ਮਾਮਲੇ 'ਚ ਇਨਸਾਫ ਦਾ ਵੀ ਭਰੋਸਾ ਦਿਵਾਇਆ ਗਿਆ।
Published at : 03 Jun 2022 10:57 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਸਿਹਤ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)