Punjab News: ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ CM Bhagwant Mann ਨੇ ਦੁੱਖ ਕੀਤਾ ਸਾਂਝਾ
abp sanjha
Updated at:
03 Jun 2022 10:57 AM (IST)
1
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਸੀਐੱਮ ਮਾਨ ਅੱਜ ਪਿੰਡ ਮੂਸਾ ਪਹੁੰਚੇ ਹਨ ਜਿੱਥੇ ਉਹਨਾਂ ਵੱਲੋਂ ਸਿੱਧੂ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਗਿਆ।
Download ABP Live App and Watch All Latest Videos
View In App2
ਸਿੱਧੂ ਮੂਸੇਵਾਲਾ ਦੇ ਘਰ ਬਾਹਰ ਭਾਰੀ ਸੁਰੱਖਿਆ ਬਲ ਤੈਨਾਤ ਕੀਤੀ ਗਈ ਹੈ। ਦਸ ਦਈਏ ਕਿ ਸੀਐੱਮ ਨੇ 8 ਵਜੇ ਪਿੰਡ ਮੂਸਾ ਪਹੁੰਚਣਾ ਸੀ ਪਰ ਰੋਸ ਨੂੰ ਦੇਖਦਿਆਂ ਉਹ 2 ਘੰਟੇ ਦੇਰੀ ਨਾਲ ਪੁੱਜੇ।
3
ਦਸ ਦਈਏ ਕਿ ਸੀਐੱਮ ਦੇ ਪਹੁੰਚਣ ਤੋਂ ਪਹਿਲਾਂ ਪਿੰਡ ਵਾਸੀਆਂ ਵੱਲੋਂ ਗੁੱਸਾ ਜ਼ਾਹਰ ਕੀਤਾ ਜਾ ਰਿਹਾ ਸੀ ਅਤੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ ਸੀ। ਜਿਸ ਤੋਂ ਬਾਅਦ ਕਿਹਾ ਜਾ ਰਿਹਾ ਸੀ ਸੀਐੱਮ ਦਾ ਇਹ ਦੌਰਾ ਰੱਦ ਹੋ ਸਕਦਾ ਹੈ ।
4
ਮੂਸੇਵਾਲਾ ਦੇ ਘਰ ਸੀਐੱਮ ਮਾਨ ਨੇ ਸਿੱਧੂ ਦੇ ਪਿਤਾ ਨਾਲ ਗੱਲਬਾਤ ਕੀਤੀ ਅਤੇ ਮਾਮਲੇ 'ਚ ਇਨਸਾਫ ਦਾ ਵੀ ਭਰੋਸਾ ਦਿਵਾਇਆ ਗਿਆ।