ਪੜਚੋਲ ਕਰੋ
ਸੂਬੇ 'ਚੋਂ ਨਸ਼ਾ ਹੋਵੇਗਾ ਖਤਮ, ਮੁੜ ਬਣੇਗਾ ਰੰਗਲਾ ਪੰਜਾਬ: ਸੀਐਮ ਮਾਨ
ਨਸ਼ਿਆਂ ਖਿਲਾਫ ਸਾਈਕਲ ਰੈਲੀ
1/4

ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਤੇ ਇਸ ਨੂੰ ਸਫਲ ਬਣਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।
2/4

ਇਸੇ ਤਹਿਤ ਅੱਜ ਸੰਗਰੂਰ 'ਚ ਸੀਐਮ ਭਗਵੰਤ ਮਾਨ ਦੀ ਅਗਵਾਈ 'ਚ ਵਿਸ਼ੇਸ਼ ਸਾਈਕਲ ਰੈਲੀ ਕੱਢੀ ਗਈ।
3/4

15 ਹਜ਼ਾਰ ਤੋਂ ਵੱਧ ਨੌਜਵਾਨ ਇਸ ਸਾਈਕਲ ਰੈਲੀ 'ਚ ਸ਼ਾਮਲ ਹੋਏ।
4/4

ਇੱਥੇ ਸੀਐਮ ਮਾਨ ਵੱਲੋਂ ‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂਗੇ ਤੇ ਪੜ੍ਹਾਂਗੇ’ ਦਾ ਨਾਅਰਾ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸੂਬੇ 'ਚੋਂ ਨਸ਼ਾ ਖਤਮ ਕਰਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ।
Published at : 22 May 2022 09:42 AM (IST)
ਹੋਰ ਵੇਖੋ
Advertisement
Advertisement





















