ਪੜਚੋਲ ਕਰੋ

Punjab News: CM ਮਾਨ ਵੱਲੋਂ ਕਲਮ ਛੋੜ ਹੜਤਾਲ ਕਰਨ ਵਾਲੇ ਕਰਮਚਾਰੀਆਂ ਨੂੰ ਸਿੱਧੀ ਚਿਤਾਵਨੀ

CM Mann: ਮਾਲ ਅਫ਼ਸਰਾਂ ਵੱਲੋਂ ਆਪਣੇ ਭ੍ਰਿਸ਼ਟ ਸਾਥੀਆਂ ਦੀ ਪ੍ਰਸਤਾਵਿਤ ਹੜਤਾਲ਼ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

cm mann

1/6
ਮਾਲ ਅਫ਼ਸਰਾਂ ਵੱਲੋਂ ਆਪਣੇ ਭ੍ਰਿਸ਼ਟ ਸਾਥੀਆਂ ਦੀ ਪ੍ਰਸਤਾਵਿਤ ਹੜਤਾਲ਼ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

2/6
ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਫਸਰਾਂ ਦੀਆਂ ਮਨਮਾਨੀਆਂ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਸੀ. ਦਫ਼ਤਰਾਂ ਵਿੱਚ ਮਾਲ ਅਫ਼ਸਰਾਂ ਸਮੇਤ ਸਟਾਫ਼ ਹੜਤਾਲ ’ਤੇ ਜਾਣ ਲਈ ਆਜ਼ਾਦ ਹੈ ਪਰ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

3/6
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਧਿਕਾਰੀ ਕਲਮਛੋੜ ਹੜਤਾਲ 'ਤੇ ਜਾਣ ਲਈ ਆਜ਼ਾਦ ਹਨ ਪਰ ਫਿਰ ਸੂਬਾ ਸਰਕਾਰ ਫੈਸਲਾ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ।

4/6
ਮੁੱਖ ਮੰਤਰੀ ਨੇ ਇਸ ਕੁਤਾਹੀ ਲਈ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਬੇਰੋਜ਼ਗਾਰ ਨੌਜਵਾਨ ਹਨ, ਜੋ ਕਲਮ ਹੱਥ ਵਿੱਚ ਲੈ ਕੇ ਸੂਬੇ ਦੀ ਸੇਵਾ ਕਰਨ ਲਈ ਤਿਆਰ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਸਵਾਰਥਾਂ ਲਈ ਜਾਂ ਉਨ੍ਹਾਂ ਲੋਕਾਂ ਦੀ ਹਮਾਇਤ ਲਈ ਕਲਮਛੋੜ ਹੜਤਾਲ ਨਾ ਕਰਨ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।

5/6
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ।

6/6
ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਵਡੇਰੇ ਲੋਕ ਹਿੱਤ ਵਿੱਚ ਸਿਸਟਮ ਨੂੰ ਪਾਰਦਰਸ਼ੀ, ਸਾਫ਼-ਸੁਥਰਾ ਅਤੇ ਪ੍ਰਭਾਵਸ਼ਾਲੀ ਬਣਾਉਣ ਦੀ ਮੁਹਿੰਮ ਵਿੱਚ ਨਾ ਤਾਂ ਕਿਸੇ ਭ੍ਰਿਸ਼ਟ ਤੱਤ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਵੀ ਹਮਦਰਦ ਨੂੰ ਬਖ਼ਸ਼ਿਆ ਜਾਵੇਗਾ।

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Gautam Adani Fraud Case:  ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....

ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?

ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ

ABP Premium

ਵੀਡੀਓਜ਼

ਐਸ਼ਵਰਿਆ ਅਭਿਸ਼ੇਕ ਤੋਂ ਪਹਿਲਾਂ , ਵੱਡੇ ਕਲਾਕਾਰ ਦਾ ਹੋਇਆ ਤਲਾਕਬਾਲੀਵੁੱਡ 'ਚ ਵੋਟਾਂ ਦਾ ਜੋਸ਼ , ਸਟਾਇਲ ਨਾਲ ਪਾਈਆਂ ਵੋਟਾਂFarmer Protest | ਦਿੱਲੀ ਕੂਚ ਲਈ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ | Sahmbhu Boarder | Abp Sanjhaਮੂਸੇਵਾਲਾ ਨੂੰ ਧਮਕੀ ਦਿੱਤੀ ਸੀ , ਅਸੀਂ ਤੈਨੂੰ ਨਹੀਂ ਛੱਡਣਾ , Geet Mp3 ਦੇ ਮਾਲਕ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Gautam Adani Fraud Case:  ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
Gautam Adani Fraud Case: ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ

Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼

Embed widget