ਪੜਚੋਲ ਕਰੋ
(Source: ECI/ABP News)
Punjab News: ਪੰਜਾਬ ਕੈਬਨਿਟ ਦੀ ਮੀਟਿੰਗ 'ਚ ਹੋਏ ਅਹਿਮ ਫੈਸਲੇ, ਪੰਜਾਬ ਨੂੰ ਮਿਲਿਆ ਨਵਾਂ AG
New Advocate General of Punjab: ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ, ਕਿ ਪੰਜਾਬ ਨੂੰ ਨਵਾਂ ਅਟਾਰਨੀ ਜਨਰਲ ਮਿਲ ਗਿਆ ਹੈ।
![New Advocate General of Punjab: ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ, ਕਿ ਪੰਜਾਬ ਨੂੰ ਨਵਾਂ ਅਟਾਰਨੀ ਜਨਰਲ ਮਿਲ ਗਿਆ ਹੈ।](https://feeds.abplive.com/onecms/images/uploaded-images/2023/10/05/f4b551e32477ef9f4882464be1538f491696489387536700_original.jpg?impolicy=abp_cdn&imwidth=720)
ਗੁਰਮਿੰਦਰ ਸਿੰਘ ਗੈਰੀ ਬਣੇ ਪੰਜਾਬ ਦੇ ਨਵੇਂ AG
1/5
![ਸਰਕਾਰ ਕੈਬਨਿਟ ਨੇ ਅਟਾਰਨੀ ਜਨਰਲ (ਏਜੀ) ਵਿਨੋਦ ਘਈ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਏਜੀ ਵਿਨੋਦ ਘਈ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜਿਆ ਸੀ। ਨਵੇਂ ਏਜੀ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦੇ ਦਿੱਤੀ।](https://feeds.abplive.com/onecms/images/uploaded-images/2023/10/05/dae4016242858cc70694e848602c1f5598544.jpg?impolicy=abp_cdn&imwidth=720)
ਸਰਕਾਰ ਕੈਬਨਿਟ ਨੇ ਅਟਾਰਨੀ ਜਨਰਲ (ਏਜੀ) ਵਿਨੋਦ ਘਈ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਏਜੀ ਵਿਨੋਦ ਘਈ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜਿਆ ਸੀ। ਨਵੇਂ ਏਜੀ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦੇ ਦਿੱਤੀ।
2/5
![ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ....ਜਿਸ ਵਿੱਚ ਨਵੇਂ AG ਨੂੰ ਕੈਬਨਿਟ ਵੱਲੋਂ ਪ੍ਰਵਾਨਗੀ ਦਿੱਤੀ ਗਈ...ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ...](https://feeds.abplive.com/onecms/images/uploaded-images/2023/10/05/faf44c1de020a9134c1b955428bad421f8f47.jpg?impolicy=abp_cdn&imwidth=720)
ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ....ਜਿਸ ਵਿੱਚ ਨਵੇਂ AG ਨੂੰ ਕੈਬਨਿਟ ਵੱਲੋਂ ਪ੍ਰਵਾਨਗੀ ਦਿੱਤੀ ਗਈ...ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ...
3/5
![ਉਨ੍ਹਾਂ ਨੇ ਅੱਗੇ ਦੱਸਿਆ ਹੈ- SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ 'ਚ ਚਰਚਾ ਹੋਈ...ਕਿਸੇ ਵੀ ਕੀਮਤ 'ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ...ਜਲਦ ਮਾਨਸੂਨ ਇਜਲਾਸ ਸੱਦਣ 'ਤੇ ਵੀ ਵਿਚਾਰ ਹੋਇਆ...ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ...](https://feeds.abplive.com/onecms/images/uploaded-images/2023/10/05/77576b5c00af2506d220d5f10fab45d44fb35.jpg?impolicy=abp_cdn&imwidth=720)
ਉਨ੍ਹਾਂ ਨੇ ਅੱਗੇ ਦੱਸਿਆ ਹੈ- SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ 'ਚ ਚਰਚਾ ਹੋਈ...ਕਿਸੇ ਵੀ ਕੀਮਤ 'ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ...ਜਲਦ ਮਾਨਸੂਨ ਇਜਲਾਸ ਸੱਦਣ 'ਤੇ ਵੀ ਵਿਚਾਰ ਹੋਇਆ...ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ...
4/5
![ਕੈਬਨਿਟ ਮੀਟਿੰਗ ਵਿੱਚ ਨਵੇਂ ਏਜੀ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਦੇਣ ਦੇ ਨਾਲ ਹੀ ਐਸਵਾਈਐਲ ਦੇ ਮਸਲੇ ਨੂੰ ਲੈ ਕੇ ਚਰਚਾ ਹੋਈ।](https://feeds.abplive.com/onecms/images/uploaded-images/2023/10/05/075336be9a988d9f31c22a3ce4595b43ba46f.jpg?impolicy=abp_cdn&imwidth=720)
ਕੈਬਨਿਟ ਮੀਟਿੰਗ ਵਿੱਚ ਨਵੇਂ ਏਜੀ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਦੇਣ ਦੇ ਨਾਲ ਹੀ ਐਸਵਾਈਐਲ ਦੇ ਮਸਲੇ ਨੂੰ ਲੈ ਕੇ ਚਰਚਾ ਹੋਈ।
5/5
![ਮੀਟਿੰਗ ਵਿੱਚ ਫੈਸਲਾ ਹੋਇਆ ਕਿ ਕਿਸੇ ਵੀ ਕੀਮਤ 'ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜਲਦ ਮਾਨਸੂਨ ਇਜਲਾਸ ਸੱਦਣ 'ਤੇ ਵੀ ਵਿਚਾਰ ਕੀਤੀ ਗਈ ਹੈ।](https://feeds.abplive.com/onecms/images/uploaded-images/2023/10/05/e30bcb883bfa3937f4d8ffb2ec1886e9bcca3.jpg?impolicy=abp_cdn&imwidth=720)
ਮੀਟਿੰਗ ਵਿੱਚ ਫੈਸਲਾ ਹੋਇਆ ਕਿ ਕਿਸੇ ਵੀ ਕੀਮਤ 'ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜਲਦ ਮਾਨਸੂਨ ਇਜਲਾਸ ਸੱਦਣ 'ਤੇ ਵੀ ਵਿਚਾਰ ਕੀਤੀ ਗਈ ਹੈ।
Published at : 05 Oct 2023 12:33 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਖੇਤੀਬਾੜੀ ਖ਼ਬਰਾਂ
ਪੰਜਾਬ
ਜਨਰਲ ਨੌਲਜ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)