ਪੜਚੋਲ ਕਰੋ

Punjab News: ਪੰਜਾਬ ਪੁਲਿਸ ਦੀ ਵਧੀ ਤਾਕਤ, ਸੜਕ ਸੁਰੱਖਿਆ ਫੋਰਸ ਨੂੰ 144 ਨਵੀਆਂ ਪਾਵਰਫੁੱਲ ਗੱਡੀਆਂ ਨਾਲ ਕੀਤਾ ਗਿਆ ਲੈਸ

Punjab Police:(ਅਸ਼ਰਫ਼ ਢੁੱਡੀ ਦੀ ਰਿਪੋਰਟ) ਪੰਜਾਬ ਦੇ CM ਭਗਵੰਤ ਮਾਨ ਅਕਸਰ ਕਹਿੰਦੇ ਹਨ ਕਿ ਪੰਜਾਬ ਪੁਲਿਸ ਨੂੰ ਵਿਦੇਸ਼ਾਂ ਦੀ ਪੁਲਿਸ ਵਾੰਗ ਤਕਨੀਕ ਨਾਲ ਲੈਸ ਕੀਤਾ ਜਾਏਗਾ ਅਤੇ ਪੰਜਾਬ ਪੁਲਿਸ ਵੀ ਅਤਿਆਧੁਨਿਕ ਤਕਨੀਕ ਰਾਹੀਂ ਕੰਮ ਕਰੇਗੀ ।

image source: reporter

1/8
ਚੰਡੀਗੜ੍ਹ ਪੁਲਿਸ ਵਾਂਗ ਹੁਣ ਪੰਜਾਬ ਪੁਲਿਸ ਵੀ ਹਾਈਟੈਕ ਹੋ ਹੋਈ ਹੈ। ਟੋਯੋਟਾ ਦੀ ਟਾਪ ਕਲਾਸ ਗੱਡੀਆਂ ਹੁਣ ਪੰਜਾਬ ਪੁਲਿਸ ਫੋਰਸ ਕੋਲ ਪਹੁੰਚ ਗਈ ਹੈ। ਹੁਣ ਚੰਡੀਗੜ ਵਿੱਚ ਵੀ ਕੈਨੇਡਾ, ਅਮਰੀਕਾ ਵਾਂਗ Feel ਹੋਵੇਗਾ। ਪੰਜਾਬ ਸਰਕਾਰ ਲੋਕਾਂ ਦੀ ਜਾਨ ਬਚਾਉਣ ਲਈ ਇਸ ਫੋਰਸ ਦੀ ਸ਼ੁਰੂਆਤ ਕਰਨ ਜਾ ਰਹੀ ਹੈ।

2/8
ਪੰਜਾਬ ਸਰਕਾਰ ਸੜਕ ਹਾਦਸਿਆਂ ਦੀ ਜਾਂਚ ਅਤੇ ਸੜਕ ਹਾਦਸਿਆਂ ਨੂੰ ਘਟਾਉਣ ਲਈ ਸੜਕ ਸੁਰੱਖਿਆ ਫੋਰਸ SSF ਸ਼ੁਰੂ ਕਰਨ ਜਾ ਰਹੀ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ 144 ਨਵੀਆਂ ਹਾਈਟੇਕ ਗੱਡੀਆਂ ਖਰੀਦੀਆਂ ਹਨ, ਜੋ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਤਹਿਸੀਲ ਵਿੱਚ ਹਾਈਵੇਅ 'ਤੇ ਮੋਜੂਦ ਰਹਿਣਗੀਆਂ।

3/8
ਇਹ ਕਾਰਾਂ ਤਕਨੀਕ ਨਾਲ ਲੈਸ ਹਨ। ਤੇਜ ਰਫਤਾਰ ਨਾਲ ਹਾਈਵੇ ਤੇ ਦੁਰਘਟਨਾ ਵਾਲੀ ਥਾਂ ਤੇ ਪਹੁੰਚਣਗੀਆਂ ।  ਇਨ੍ਹਾਂ ਵਾਹਨਾਂ ਵਿੱਚ MDT ਫੀਚਰ ,  ਮੈਡੀਕਲ ਕਿਟ , ਅਤੇ ਦੁਰਘਟਨਾ ਜਾਂਚ ਕਿੱਟ ਵੀ ਮੋਜੂਦ ਹੋਵੇਗੀ ਜੋ ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਪਹੁੰਚ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰੇਗੀ।

4/8
ਇਹ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਦਾ ਕੰਮ ਵੀ ਕਰੇਗੀ। ਐਮਰਜੈਂਸੀ ਨੰਬਰ 112 'ਤੇ ਕਾਲ ਕਰਕੇ ਇਸ ਫੋਰਸ ਨੂੰ ਕੋਈ ਵੀ ਵਿਅਕਤੀ ਹਾਦਸੇ ਦੀ  ਜਾਣਕਾਰੀ ਦੇ ਸਕਦਾ ਹੈ । ਸੂਚਨਾ ਮਿਲਦੇ ਹੀ ਇਹ ਫੋਰਸ ਤੁਰੰਤ ਹਾਦਸੇ ਵਾਲੀ ਥਾਂ 'ਤੇ ਪਹੁੰਚ ਕੇ ਆਪਣਾ ਕੰਮ ਕਰੇਗੀ।

5/8
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਕਹਿੰਦੇ ਹਨ ਕਿ ਪੰਜਾਬ ਪੁਲਿਸ ਨੂੰ ਵਿਦੇਸ਼ਾਂ ਦੀ ਪੁਲਿਸ ਵਾੰਗ ਤਕਨੀਕ ਨਾਲ ਲੈਸ ਕੀਤਾ ਜਾਏਗਾ  ਅਤੇ ਪੰਜਾਬ ਪੁਲਿਸ ਵੀ ਅਤਿਆਧੁਨਿਕ ਤਕਨੀਕ ਰਾਹੀਂ ਕੰਮ ਕਰੇਗੀ । ਇਸ ਵਾਅਦੇ ਨੂੰ ਪੂਰਾ ਕਰਦੇ ਹੋਏ ਸੀਐਮ ਭਗਵੰਤ ਮਾਨ SSF ਦੀ ਸ਼ੁਰੂਆਤ ਕਰਨ ਜਾ ਰਹੇ ਹਨ ।

6/8
ਐਸ.ਐਸ.ਐਫ ਦੀਆਂ ਇਹ 144 ਗਡੀਆਂ ਪੰਜਾਬ ਭਰ ਵਿਚ ਹਾਈਵੇ ਦੇ ਉਪਰ ਹਰ 30 ਕਿਲੋਮੀਟਰ ਦੇ ਦਾਇਰੇ ਵਿਚ ਤੈਨਾਤ ਰਹਿਣਗੀਆਂ  ਤਾਂ ਜੋ ਜਿਥੇ ਵੀ ਕਿਤੇ ਹਾਦਸਾ ਵਾਪਰੇਗਾ ਤਾਂ ਤੁਰੰਤ ਮੋਕੇ ਤੇ ਪਹੁੰਚੇ ।  ਪੰਜਾਬ ਸਰਕਾਰ ਨੇ ਇਕ ਨਵੀ ਪਹਿਲ ਕਰਦੇ ਹੋਏ ਇਸ ਫੋਰਸ ਦੀ ਸ਼ੁਰੂਆਤ ਕੀਤੀ ਹੈ  ਤਾਂ  ਕਿ ਪੰਜਾਬ ਵਿਚ ਆਏ ਦਿਨ ਹੋ ਰਹੇ ਹਾਦਸਿਆਂ ਨੂੰ ਘਟ ਕੀਤਾ ਜਾ ਸਕੇ ਅਤੇ ਉਨਾ ਹਾਦਸਿਆਂ ਪਿਛੇ ਕਾਰਨ ਪਤਾ ਕੀਤਾ ਜਾ ਸਕੇ । ਅਤੇ ਇਨਾ ਹਾਦਸਿਆਂ ਵਿਚ ਹੋਣ ਵਾਲੀਆਂ ਮੋਤਾਂ ਨੂੰ ਘੱਟ ਕੀਤਾ ਜਾ ਸਕੇ ।

7/8
ਇਹਨਾਂ ਗੱਡੀਆਂ ਵਿੱਚ ਇਕ ਸ਼ਿਫਟ ਵਿੱਚ ਤਿੰਨ ਮੁਲਾਜਮ ਮੋਜੂਦ ਰਹਿਣਗੇ । 1 ਡਰਾਈਵਰ ਅਤੇ ਨਾਲ 2 ਹੋਰ ਮੁਲਾਜਮ ਮੋਜੂਦ ਰਹਿਣਗੇ ਅਤੇ 8 ਘੰਟਿਆ ਦੀਆਂ 3 ਸ਼ਿਫਟਾਂ ਹੋਣਗੀਆਂ।

8/8
ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਟੋਯੋਟਾ ਕੰਪਨੀ ਦੀ ਹੈਲੇਕਸ ਗੱਡੀ ਨੂੰ ਚੁਣਿਆ ਗਿਆ ਹੈ । ਅਜਿਹੀਆਂ ਗੱਡੀਆਂ ਤੁਸੀਂ ਸਿਰਫ ਅਤੇ ਸਿਰਫ ਵਿਦੇਸ਼ਾਂ ਦੀ ਪੁਲਿਸ ਕੋਲ ਹੀ ਦੇਖੀਆਂ ਹੋਣਗੀਆਂ।

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget