ਪੜਚੋਲ ਕਰੋ

Punjab Weather Today: ਪੰਜਾਬ 'ਚ ਅਗਲੇ 3 ਦਿਨ ਤੇਜ਼ ਠੰਡੀਆਂ ਹਵਾਵਾਂ ਦਾ ਅਲਰਟ! IMD ਵੱਲੋਂ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ

ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਇੰਨ੍ਹੀ ਦਿਨੀਂ ਦਿਨ ਦੇ ਸਮੇਂ ਚੰਗੀ ਧੁੱਪ ਨਿਕਲ ਰਹੀ ਹੈ। ਇਸ ਕਰਕੇ ਠੁਰ-ਠੁਰ ਕਰਨ ਵਾਲੀ ਠੰਡ ਖਤਮ ਹੋ ਚੁੱਕੀ ਹੈ। ਹੁਣ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਠੰਢੀਆਂ ਹਵਾਵਾਂ ਦਾ ਅਲਰਟ ..

image source twitter

1/5
ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਕੜਾਕੇ ਦੀ ਠੰਢ ਦਾ ਦੌਰ ਭਾਵੇਂ ਲੰਘ ਚੁੱਕਾ ਹੈ, ਪਰ ਸਰਦੀ ਦਾ ਅਹਿਸਾਸ ਹਾਲੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ। ਇਥੇ ਅਗਲੇ 3 ਦਿਨ ਠੰਢੀਆਂ ਹਵਾਵਾਂ ਚੱਲਣਗੀਆਂ। ਹਾਲਾਂਕਿ ਦਿਨ ਦੌਰਾਨ ਤੇਜ਼ ਧੁੱਪ ਨਿਕਲੇਗੀ, ਪਰ ਠੰਢ ਦਾ ਅਹਿਸਾਸ ਬਣਿਆ ਰਹੇਗਾ। 18 ਤੋਂ 20 ਫਰਵਰੀ ਤੱਕ ਵੈਸਟਨ ਡਿਸਟਰਬਨ ਰੁਕ-ਰੁਕ ਕੇ ਸਰਗਰਮ ਰਹਿਣਗੇ।

2/5
ਮੌਸਮ ਵਿਭਾਗ ਮੁਤਾਬਕ 11 ਫਰਵਰੀ ਤੱਕ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ ਅਤੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਸਮੇਂ ਪੱਛਮੀ ਹਵਾਵਾਂ ਵਿੱਚ ਇੱਕ ਵੈਸਟਨ ਡਿਸਟਰਬਨ ਬਣਿਆ ਹੋਇਆ ਹੈ, ਜੋ ਲਗਭਗ 5.8 ਕਿਲੋਮੀਟਰ ਦੀ ਉਚਾਈ ’ਤੇ ਸਥਿਤ ਹੈ। ਇਹ ਵਿਘਟਨ ਤਕਰੀਬਨ 55 ਡਿਗਰੀ ਪੂਰਬੀ ਦੇਸ਼ਾਂਤਰ ਦੇ ਨੇੜੇ ਅਤੇ 27 ਡਿਗਰੀ ਉੱਤਰੀ ਅਕਸ਼ਾਂਸ ਤੋਂ ਉੱਪਰ ਵੱਲ ਫੈਲਿਆ ਹੋਇਆ ਹੈ।

3/5
ਇਸ ਤੋਂ ਇਲਾਵਾ, 8 ਫਰਵਰੀ 2026 ਦੀ ਰਾਤ ਤੋਂ ਇੱਕ ਹੋਰ ਨਵਾਂ ਵੈਸਟਨ ਡਿਸਟਰਬਨ ਪੱਛਮੀ ਹਿਮਾਲਈ ਇਲਾਕਿਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਦਰਮਿਆਨ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 23.1 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 21.0 ਡਿਗਰੀ, ਲੁਧਿਆਣਾ 22.8 ਡਿਗਰੀ, ਪਟਿਆਲਾ 23.2 ਡਿਗਰੀ, ਬਠਿੰਡਾ 22.6 ਡਿਗਰੀ, ਐਸਬੀਐਸ ਨਗਰ 22.0 ਡਿਗਰੀ, ਫਿਰੋਜ਼ਪੁਰ 22.9 ਡਿਗਰੀ, ਹੁਸ਼ਿਆਰਪੁਰ 22.0 ਡਿਗਰੀ, ਮਾਨਸਾ 24.5 ਡਿਗਰੀ, ਪਠਾਨਕੋਟ 21.9 ਡਿਗਰੀ, ਰੋਪੜ 22.7 ਡਿਗਰੀ ਅਤੇ ਰੂਪਨਗਰ ਵਿੱਚ 24.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

4/5
ਰਾਜ ਵਿੱਚ ਸ਼ੁੱਕਰਵਾਰ ਤੋਂ 12 ਜਨਵਰੀ ਤੱਕ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 16 ਤੋਂ 18 ਡਿਗਰੀ ਸੈਲਸੀਅਸ ਦਰਮਿਆਨ ਰਹਿਣ ਦੀ ਸੰਭਾਵਨਾ ਹੈ, ਜਦਕਿ ਬਾਕੀ ਇਲਾਕਿਆਂ ਵਿੱਚ ਇਹ 18 ਤੋਂ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਇਸ ਹਫ਼ਤੇ ਦੌਰਾਨ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਘੱਟ ਤੋਂ ਘੱਟ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ ਅਤੇ ਇਹ ਵੀ ਆਮ ਦੇ ਨੇੜੇ ਹੀ ਬਣਿਆ ਰਹੇਗਾ।

5/5
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅਗਲੇ 48 ਘੰਟਿਆਂ ਦੌਰਾਨ ਘੱਟ ਤੋਂ ਘੱਟ ਤਾਪਮਾਨ ਵਿੱਚ ਕਰੀਬ 2 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ। ਇਸ ਤੋਂ ਬਾਅਦ ਅਗਲੇ 24 ਘੰਟਿਆਂ ਵਿੱਚ ਘੱਟ ਤੋਂ ਘੱਟ ਤਾਪਮਾਨ ਵਿੱਚ ਲਗਭਗ 2 ਡਿਗਰੀ ਸੈਲਸੀਅਸ ਦੀ ਕਮੀ ਆਉਣ ਦੀ ਸੰਭਾਵਨਾ ਹੈ। ਇਸ ਤੋਂ ਪਿੱਛੋਂ ਘੱਟ ਤੋਂ ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ। ਅਗਲੇ ਤਿੰਨ ਦਿਨਾਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਤੇਜ਼ ਸਤਹੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਹੋਰ ਜਾਣੋ ਪੰਜਾਬ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget