ਡੱਲੇਵਾਲ ਨੂੰ ਮਿਲੇ ਪੰਜਾਬ ਪੁਲਿਸ ਦੇ DGP ਗੌਰਵ ਯਾਦਵ, ਵੇਖੋ ਤਸਵੀਰਾਂ
ABP Sanjha
Updated at:
15 Dec 2024 11:45 AM (IST)
1
ਪੰਜਾਬ ਪੁਲਿਸ ਦੇ ਡੀਜੀਪੀ ਗੋਰਵ ਯਾਦਵ ਖਨੌਰੀ ਬਾਰਡਰ ਪਹੁੰਚੇ ਹਨ, ਜਿੱਥੇ ਉਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਹਨ।
Download ABP Live App and Watch All Latest Videos
View In App2
ਇਸ ਦੌਰਾਨ ਉਨ੍ਹਾਂ ਨਾਲ ਹੋਰ ਵੀ ਪੁਲਿਸ ਅਧਿਕਾਰੀ ਮੌਜੂਦ ਹਨ।
3
ਉਨ੍ਹਾਂ ਨਾਲ ਪਟਿਆਲਾ ਐਸਐਸਪੀ ਨਾਨਕ ਸਿੰਘ , ਏਡੀਜੀਪੀ ਜਸਕਰਨ ਸਿੰਘ, ਪਟਿਆਲਾ ਰੇਂਜ ਦੇ DIG ਮਨਦੀਪ ਸਿੰਘ ਸਿੱਧੂ ਵੀ ਖਨੌਰੀ ਬਾਰਡਰ ਪਹੁੰਚੇ ਹਨ।
4
ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ
5
ਇਸ ਦੇ ਨਾਲ ਹੀ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ, ਜਿਸ ਨੂੰ ਲੈਕੇ ਕਾਫੀ ਚਿੰਤਾ ਜਤਾਈ ਜਾ ਰਹੀ ਹੈ
6
ਉੱਥੇ ਹੀ ਦੋ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਡੱਲੇਵਾਲ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ।