ਪੜਚੋਲ ਕਰੋ
Punjab Roadways Strike: ਪਨਬੱਸ ਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ
Punjab_Bus_Stirke
1/13

ਪੰਜਾਬ 'ਚ 28 ਤੋਂ 30 ਜੂਨ ਤੱਕ ਪੰਜਾਬ ਰੋਡਵੇਜ਼ ਵੱਲੋਂ ਆਪਣੀਆਂ ਮੰਗਾਂ ਕਰਕੇ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ। ਇਸ ਤਹਿਤ ਬੱਸ ਅੱਡੇ ਪੂਰਨ ਰੂਪ ਵਿੱਚ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਹਨ। (ਤਸਵੀਰਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ)
2/13

ਦੱਸ ਦਈਏ ਕਿ ਪਨਬੱਸ ਤੇ ਪੰਜਾਬ ਰੋਡਵੇਜ਼ ਦੇ ਕਾਮਿਆਂ ਨੇ 29 ਜੂਨ ਨੂੰ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। (ਤਸਵੀਰਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ)
Published at : 28 Jun 2021 12:48 PM (IST)
ਹੋਰ ਵੇਖੋ





















