ਪੜਚੋਲ ਕਰੋ
Punjab School: ਬੱਚਿਆਂ ਦੀਆਂ ਲੱਗੀਆਂ ਮੌਜਾਂ! ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਚ ਵਾਧਾ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ
ਠੰਢ ਦਾ ਕਹਿਰ ਪੰਜਾਬ ਸਣੇ ਉੱਤਰ ਭਾਰਤ 'ਚ ਜਾਰੀ ਹੈ। ਇਸ ਨੂੰ ਧਿਆਨ ਚ ਰੱਖਦਿਆਂ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।
image source: google
1/7

ਠੰਢ ਦਾ ਕਹਿਰ ਪੰਜਾਬ ਸਣੇ ਉੱਤਰ ਭਾਰਤ 'ਚ ਜਾਰੀ ਹੈ। ਇਸ ਨੂੰ ਧਿਆਨ ਚ ਰੱਖਦਿਆਂ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਕੂਲੀ ਵਿਦਿਆਰਥੀਆਂ ਨੂੰ 31 ਦਸੰਬਰ ਤੋਂ ਲੈਕੇ 7 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਹੁਣ ਸਕੂਲ 8 ਜਨਵਰੀ ਦਿਨ ਬੁੱਧਵਾਰ ਨੂੰ ਖੁੱਲ੍ਹਣਗੇ।
2/7

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ ‘ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਰ ਹੁਣ ਵਧ ਰਹੀ ਠੰਢ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧਾ ਦਿੱਤੀਆਂ ਗਈਆਂ ਹਨ।
Published at : 31 Dec 2024 10:20 PM (IST)
ਹੋਰ ਵੇਖੋ





















