ਪੜਚੋਲ ਕਰੋ

ਬਾਘਾਪੁਰਾਣਾ 'ਚ ਕਬਾੜ ਦਾ ਕੰਮ ਕਰਨ ਵਾਲਾ ਪਰਿਵਾਰ ਰਾਤੋ-ਰਾਤ ਬਣਿਆ ਕਰੋੜਪਤੀ

Baghapurana_scrap_dealer’s_wife_hits_jackpot_(7)

1/7
ਚੰਡੀਗੜ੍ਹ: ਪੰਜਾਬ ਸਟੇਟ ਡੀਅਰ 100ਮਾਸਿਕ ਲਾਟਰੀ ਨੇ ਕਬਾੜ ਦਾ ਕੰਮ ਕਰਨ ਵਾਲੇ ਪਰਿਵਾਰ ਦੀ ਰਾਤੋ ਰਾਤ ਤਕਦੀਰ ਬਦਲ ਦਿੱਤੀ ਹੈ। ਬਾਘਾਪੁਰਾਣਾ ਦੀ ਰਹਿਣ ਵਾਲੀ ਘਰੇਲੂ ਸੁਆਣੀ ਆਸ਼ਾ ਰਾਣੀ ਨੇ ਇੱਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ।

2/7
ਇਸ ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਆਸ਼ਾ ਨੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।

3/7
ਪਹਿਲਾ ਇਨਾਮ ਜਿੱਤਣ ਬਾਅਦ ਬਾਗ਼ੋਬਾਗ ਨਜ਼ਰ ਆ ਰਹੀ ਆਸ਼ਾ ਨੇ ਕਿਹਾ ਕਿ ਉਸ ਨੇ ਕਦੇ ਸੁਪਨੇ ਵਿੱਚ ਵੀ ਇਹ ਨਹੀਂ ਸੋਚਿਆ ਸੀ ਕਿ ਉਹ ਇੱਕ ਦਿਨ ਕਰੋੜਪਤੀ ਬਣ ਜਾਵੇਗੀ। ਉਸ ਨੇ ਅੱਗੇ ਕਿਹਾ ਕਿ ਉਸ ਲਈ ਅਤੇ ਉਸ ਦੇ ਪਰਿਵਾਰ ਲਈ ਇਹ ਸੁਪਨਾ ਸਾਕਾਰ ਹੋਣ ਵਾਂਗ ਹੈ। ਉਸਨੇ ਦੱਸਿਆ ਕਿ ਉਸਦੇ ਪਤੀ ਦੀ ਬਾਘਾਪੁਰਾਣਾ ਵਿਖੇ ਕਬਾੜ ਦੀ ਦੁਕਾਨ ਹੈ ਅਤੇ ਉਸ ਦੇ ਦੋਵੇਂ ਬੇਟੇ ਦੁਕਾਨ ਵਿਚ ਕੰਮ ਕਰਦੇ ਹਨ।

4/7
ਭਵਿੱਖੀ ਯੋਜਨਾ ਬਾਰੇ ਗੱਲ ਕਰਦਿਆਂ ਆਸ਼ਾ ਰਾਣੀ (61) ਨੇ ਕਿਹਾ ਕਿ ਸਭ ਤੋਂ ਪਹਿਲਾਂ ਉਹ ਇਨਾਮੀ ਰਾਸ਼ੀ ਨਾਲ ਆਪਣਾ ਨਵਾਂ ਘਰ ਬਣਾਉਣਗੇ ਕਿਉਂਕਿ ਉਨ੍ਹਾਂ ਦਾ ਮੌਜੂਦਾ ਮਕਾਨ ਉਨ੍ਹਾਂ ਦੇ ਵੱਡੇ ਪਰਿਵਾਰ ਲਈ ਬਹੁਤ ਛੋਟਾ ਹੈ ਅਤੇ ਬਾਕੀ ਰਕਮ ਦੀ ਵਰਤੋਂ ਉਨ੍ਹਾਂ ਦੇ ਪਰਿਵਾਰਕ ਕਾਰੋਬਾਰ ਦੇ ਵਿਸਥਾਰ ਲਈ ਕੀਤੀ ਜਾਵੇਗੀ।

5/7
ਆਸਾ ਨੇ ਅੱਗੇ ਕਿਹਾ ਕਿ ਇਹ ਵੱਡੀ ਇਨਾਮੀ ਰਾਸ਼ੀ ਉਨ੍ਹਾਂ ਦੀਆਂ ਆਰਥਿਕ ਤੰਗੀਆਂ ਦੂਰ ਕਰਨ ਵਿੱਚ ਅਹਿਮ ਸਾਬਿਤ ਹੋਵੇਗੀ।

6/7
ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਟਿਕਟ ਸੀ -74263ਦੀ ਜੇਤੂ ਆਸ਼ਾ ਰਾਣੀ ਨੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।

7/7
ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਉਸ ਜੇਤੂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਇਨਾਮੀ ਰਾਸ਼ੀ ਉਨ੍ਹਾਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget