ਪੜਚੋਲ ਕਰੋ
ਪੰਜਾਬ ਦਾ ਇੱਕ ਪਿੰਡ ਅਜਿਹਾ ਵੀ ਜਿੱਥੇ ਨਹੀਂ ਕੋਈ ਡਿਸਪੈਂਸਰੀ, ਪਿੰਡ ਵਾਸੀ ਨੂੰ ਕੋਰੋਨਾ ਬਾਰੇ ਵੀ ਨਹੀਂ ਪਤਾ

corona_update_(1)
1/4

ਲੁਧਿਆਣਾ ਦਾ ਇੱਕ ਅਜਿਹਾ ਪਿੰਡ ਵੀ ਹੈ, ਜਿਸਦੀ ਡਿਸਪੈਂਸਰੀ ਵੀ ਨਹੀਂ ਹੈ। ਪਿੰਡ ਵਿਚ ਸਿਹਤ ਸਹੂਲਤਾਂ ਦੀ ਘਾਟ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਇਲਾਜ ਲਈ ਸ਼ਹਿਰ ਜਾਂਦੇ ਹਨ। ਕੋਈ ਸਾਨੂੰ ਕੋਰੋਨਾ ਬਾਰੇ ਜਾਣੂ ਕਰਾਉਣ ਨਹੀਂ ਆਇਆ।
2/4

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਉਨ੍ਹਾਂ ਪਿੰਡਾਂ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦਾ ਐਲਾਨ ਕੀਤਾ ਜੋ ਟੀਕਾਕਰਨ ਦੇ 100% ਟੀਚੇ ਨੂੰ ਪੂਰਾ ਕਰਨਗੇ। ਕੈਪਟਨ ਮੰਗਲਵਾਰ ਨੂੰ ਪਿੰਡਾਂ ਦੇ ਸਰਪੰਚਾਂ ਨਾਲ ਵਰਚੁਅਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ ਕੋਵਿਡ ਦੀ ਰੋਕਥਾਮ ਦੀ ਰਣਨੀਤੀ ‘ਤੇ ਵਿਚਾਰ ਕੀਤਾ।
3/4

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਗ ਦੇ ਫੈਲਣ ਨੂੰ ਰੋਕਣ ਲਈ ਐਤਵਾਰ ਨੂੰ ਕੋਵਿਡ ਦੀ ਹਫ਼ਤਾਵਾਰੀ ਸਮੀਖਿਆ ਮੀਟਿੰਗ ਵਿੱਚ ਦਿਹਾਤੀ ਕੋਵਿਡ ਵਿਕਟੋਰੀ ਪ੍ਰੋਗਰਾਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ, ਦਿਹਾਤੀ ਪੁਲਿਸ ਅਧਿਕਾਰੀ ਅਤੇ ਨੌਜਵਾਨ ਵਾਲੰਟੀਅਰ ਇਸ ਮੁਹਿੰਮ ਦਾ ਹਿੱਸਾ ਹੋਣਗੇ।
4/4

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਲੜਾਈ ਵਿੱਚ ਸਮੂਹ ਵਰਗਾਂ ਦੀ ਸ਼ਮੂਲੀਅਤ ’ਤੇ ਜ਼ੋਰ ਦਿੰਦਿਆਂ ਸਿਹਤ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਪਿੰਡਾਂ ਵਿੱਚ ਲਾਮਬੰਦ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕਰਨ।
Published at : 18 May 2021 07:48 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਸਿੱਖਿਆ
ਚੰਡੀਗੜ੍ਹ
Advertisement
ਟ੍ਰੈਂਡਿੰਗ ਟੌਪਿਕ
