ਪੜਚੋਲ ਕਰੋ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਅੱਜ (ਮੰਗਲਵਾਰ) ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈਣ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ

























