ਪੜਚੋਲ ਕਰੋ

ਪੰਜਾਬ ਦੇ 8 ਜ਼ਿਲ੍ਹਿਆਂ ਦੇ ਲਈ ਅਲਰਟ ਜਾਰੀ, ਪਵੇਗੀ ਕੜਾਕੇ ਦੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ

Punjab Weather News: ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਹੁੰਮਸ ਭਰੀ ਗਰਮੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Weather Update in Punjab

1/5
ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਹੁੰਮਸ ਭਰੀ ਗਰਮੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਕੁਝ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

2/5
18 ਜੁਲਾਈ ਨੂੰ ਵੀ ਇਨ੍ਹਾਂ ਹੀ 8 ਜ਼ਿਲ੍ਹਿਆਂ- ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਲਈ ਹੁੰਮਸ ਭਰੀ ਗਰਮੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

3/5
19 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦੀ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਤਰਨਤਾਰਨ, ਮੋਗਾ, ਬਰਨਾਲਾ ਦੇ ਸੰਗਰੂਰ ‘ਚ ਇਸ ਦਿਨ ਬਾਰਿਸ਼ ਦ ਭਵਿੱਖਬਾਣੀ ਕੀਤੀ ਗਈ ਹੈ।

4/5
20 ਜੁਲਾਈ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ,ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਅਲਰਟ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

5/5
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਦਾ ਦਰਜ ਕੀਤਾ ਗਿਆ ਜੋ ਕਿ 41.2 ਡਿਗਰੀ ਸੈਲਸੀਅਸ ਰਿਹਾ।

ਹੋਰ ਜਾਣੋ ਪੰਜਾਬ

Advertisement

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ

ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ  ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget