ਪੜਚੋਲ ਕਰੋ

ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Weather Update in Punjab

1/5
ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

2/5
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕਈ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਬਠਿੰਡਾ ‘ਚ ਛਿੱਟ-ਪੁੱਟ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

3/5
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾੰਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਿਰੋਜ਼ਪੁਰ ‘ਚ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

4/5
19 ਅਗਸਤ ਨੂੰ ਪਠਾਨਕੋਟ ਤੇ ਹੁਸ਼ਿਆਰਪੁਰ ‘ਚ ਯੈਲੋ ਅਲਰਟ ਹੈ ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

5/5
20 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।  21 ਅਗਸਤ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਇਸ ਦਿਨ ਵੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਹੋਰ ਜਾਣੋ ਪੰਜਾਬ

Advertisement

ਟਾਪ ਹੈਡਲਾਈਨ

2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ ਪੁਲਿਸ  ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Embed widget