ਪੜਚੋਲ ਕਰੋ

ਪੰਜਾਬ 'ਚ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਅਗਲੇ 24 ਘੰਟਿਆਂ ਨੂੰ ਲੈਕੇ ਅਲਰਟ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ 24 ਘੰਟਿਆਂ ਦੌਰਾਨ ਮੌਸਮ ਅਚਾਨਕ ਵਿਗੜਨ ਦਾ ਅਨੁਮਾਨ ਹੈ।

Rain in Punjab

1/5
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ 24 ਘੰਟਿਆਂ ਦੌਰਾਨ ਮੌਸਮ ਅਚਾਨਕ ਵਿਗੜਨ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਕੇ ਕਿਹਾ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਤੇਜ਼ ਹਵਾਵਾਂ, ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

2/5
ਚੇਤਾਵਨੀ ਅਨੁਸਾਰ, ਬਰਨਾਲਾ, ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦਾ ਵੀ ਖ਼ਤਰਾ ਹੈ।

3/5
ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਖਰਾਬ ਮੌਸਮ ਦੌਰਾਨ ਬੇਲੋੜਾ ਬਾਹਰ ਜਾਣ ਤੋਂ ਬਚੋ ਅਤੇ ਖੁੱਲ੍ਹੀਆਂ ਥਾਵਾਂ ਤੋਂ ਦੂਰ ਰਹੋ।

4/5
ਕਿਸਾਨਾਂ ਨੂੰ ਆਪਣੀਆਂ ਫਸਲਾਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਲਈ ਵੀ ਕਿਹਾ ਗਿਆ ਹੈ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਲੋਕ ਤੁਰੰਤ ਹੈਲਪਲਾਈਨ ਨੰਬਰ 112 'ਤੇ ਸੰਪਰਕ ਕਰ ਸਕਦੇ ਹਨ।

5/5
ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (SDMA) ਸਥਿਤੀ ਦੀ ਨਿਗਰਾਨੀ ਕਰ ਰਹੀ ਹੈ।

ਹੋਰ ਜਾਣੋ ਪੰਜਾਬ

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

ABP Sanjha Top 10, 30 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ  ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 

Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...

Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ

Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget