ਪੜਚੋਲ ਕਰੋ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ ਵਿੱਚ ਪਏ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਪੰਜਾਬ ਵਿੱਚ ਪਏ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

Weather Update in Punjab

1/5
ਪੰਜਾਬ ਦੇ 6 ਜ਼ਿਲ੍ਹਿਆਂ ਅੱਜ ਮੌਸਮ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ 5 ਜ਼ਿਲ੍ਹਿਆਂ ‘ਚ ਯੈਲੋ ਅਲਰਟ ਹੈ। ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਹ, ਰੂਪਨਗਰ ਤੇ ਐਸਏਐਸ ਨਗਰ ਮੁਹਾਲੀ, ਇਨ੍ਹਾਂ 6 ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਹੈ

2/5
ਦੂਜੇ ਪਾਸੇ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ, ਇਨ੍ਹਾਂ 5 ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ (ਮੋਹਾਲੀ) ‘ਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

3/5
ਤਰਨਤਾਰਨ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਪਟਿਆਲਾ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

4/5
23 ਜੁਲਾਈ ਨੂੰ ਪੰਜਾਬ ਦੇ 5 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਤੇ ਰੂਪਨਗਰ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

5/5
24 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
24 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਹੋਰ ਜਾਣੋ ਪੰਜਾਬ

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget