ਪੜਚੋਲ ਕਰੋ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦੀ ਨਹੀਂ ਕੋਈ ਸੰਭਾਵਨਾ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਲਗਾਤਾਰ ਖੁਸ਼ਕ ਬਣਿਆ ਹੋਇਆ ਹੈ। ਦਿਨ ਵੇਲੇ ਜਿੱਥੇ ਗਰਮੀ ਰਹਿੰਦੀ ਹੈ, ਉੱਥੇ ਹੀ ਰਾਤ ਨੂੰ ਠੰਡ ਮਹਿਸੂਸ ਹੁੁੰਦੀ ਹੈ। ਆਓ ਜਾਣਦੇ ਹਾਂ ਅਗਲੇ ਦਿਨਾਂ ਦਾ ਹਾਲ
Weather Update in Punjab
Published at : 03 Oct 2026 01:21 PM (IST)























