ਪੜਚੋਲ ਕਰੋ

ਪੰਜਾਬ 'ਚ ਭਾਰੀ ਮੀਂਹ ਤੇ ਹਨੇਰੀ-ਤੂਫ਼ਾਨ ਨੂੰ ਲੈਕੇ ਅਲਰਟ, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।

Weather Update in Punjab

1/5
ਪੰਜਾਬ 'ਚ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਮਾਨਸੂਨ ਦੀ ਸਰਗਰਮੀ ਕਾਰਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ, ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

2/5
ਇਸੇ ਦਰਮਿਆਨ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਅੱਜ 31 ਜੁਲਾਈ ਤੋਂ 4 ਅਗਸਤ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

3/5
ਇਨ੍ਹਾਂ ਹਵਾਵਾਂ ਦੀ ਰਫਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ। ਜ਼ਿਆਦਾਤਰ ਹਿੱਸਿਆਂ ਵਿੱਚ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਗਰਜ-ਤੂਫਾਨ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, 1 ਅਗਸਤ ਤੋਂ 4 ਅਗਸਤ ਤੱਕ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਦਾ ਇਹ ਦੌਰ ਲਗਾਤਾਰ ਜਾਰੀ ਰਹਿਣ ਦੇ ਆਸਾਰ ਹਨ।

4/5
ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਹੋਣ ਵਾਲੀ ਬਾਰਸ਼ ਕਾਰਨ ਤਾਪਮਾਨ ਵਿੱਚ ਮੁੜ ਗਿਰਾਵਟ ਆਉਣ ਦੀ ਉਮੀਦ ਹੈ।

5/5
ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਅਤੇ ਦਰੱਖਤਾਂ ਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੂੰ ਵੀ ਆਪਣੀ ਫਸਲ ਅਤੇ ਪਸ਼ੂਆਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਹੋਰ ਜਾਣੋ ਪੰਜਾਬ

Advertisement

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget