ਪੜਚੋਲ ਕਰੋ
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਨੂੰ ਲੈਕੇ ਭਾਰੀ ਮੀਂਹ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਦੇ 9 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਤੇ ਮੁਹਾਲੀ ‘ਚ ਮੌਸਮ ਨੂੰ ਲੈਕੇ ਅਲਰਟ ਜਾਰੀ ਕੀਤਾ ਗਿਆ ਹੈ।
Weather Update in Punjab
Published at : 04 Aug 2026 10:29 AM (IST)


























