ਪੜਚੋਲ ਕਰੋ
Chandigarh News : ਕੌਮੀ ਇਨਸਾਫ ਮੋਰਚਾ ਦਾ ਪੁਲਿਸ ਨਾਲ ਟਕਰਾਅ , ਤੋੜ ਦਿੱਤੀਆਂ ਪੁਲਿਸ ਰੋਕਾਂ , ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਝਾੜਾਂ
Chandigarh News : ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਅੱਜ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਧਰਨਾ ਲਾ ਕੇ ਬੈਠੀਆਂ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ।
Chandigarh News
1/5

Chandigarh News : ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਅੱਜ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਧਰਨਾ ਲਾ ਕੇ ਬੈਠੀਆਂ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਸਿੱਖ ਕਾਰਕੁਨਾਂ ਨੂੰ ਰੋਕ ਲਿਆ।
2/5

ਪ੍ਰਦਰਸ਼ਨਕਾਰੀ ਅੱਜ ਸਾਰੀਆਂ ਪੁਲਿਸ ਰੋਕਾਂ ਤੋੜ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਹਨ। ਪ੍ਰਦਰਸ਼ਨਕਾਰੀ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਕੌਮੀ ਇਨਸਾਫ ਮੋਰਚਾ ਦੀ ਅਗਵਾਈ ਹੇਠ ਸਿੱਖ ਪ੍ਰਦਰਸ਼ਨਕਾਰੀ 7 ਜਨਵਰੀ ਤੋਂ ਚੰਡੀਗੜ੍ਹ ਦੀ ਹੱਦ ਉੱਪਰ ਮੁਹਾਲੀ ਵਿੱਚ ਧਰਨੇ ਉੱਪਰ ਬੈਠੇ ਸੀ। ਅੱਜ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਹਨ।
Published at : 08 Feb 2023 05:37 PM (IST)
ਹੋਰ ਵੇਖੋ





















