ਪੜਚੋਲ ਕਰੋ

ਪੰਜਾਬ ਦੇ 4 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਅਨੁਸਾਰ ਅੱਜ ਸ਼ਨੀਵਾਰ ਨੂੰ ਸੂਬੇ ਦੇ ਚਾਰ ਜ਼ਿਲ੍ਹਿਆਂ ਨੂੰ ਲੈਕੇ ਅਲਰਟ ਜਾਰੀ ਕੀਤਾ ਹੈ।

Weather Update in Punjab

1/5
ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਤੋਂ ਮਿਜਾਜ਼ ਬਦਲਣ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਅਨੁਸਾਰ ਅੱਜ ਸ਼ਨੀਵਾਰ ਨੂੰ ਸੂਬੇ ਦੇ ਚਾਰ ਪ੍ਰਮੁੱਖ ਜ਼ਿਲ੍ਹਿਆਂ-ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਗਰਜ-ਚਮਕ ਦੇ ਨਾਲ ਭਾਰੀ ਮੀਂਹ ਪੈਣ ਅਤੇ ਅਸਮਾਨੀ ਬਿਜਲੀ ਡਿੱਗਣ ਦਾ ਖ਼ਦਸ਼ਾ ਜਤਾਇਆ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਹੋਰਨਾਂ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਪੂਰੀ ਸੰਭਾਵਨਾ ਹੈ।

2/5
ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਅਸਮਾਨ ਵਿੱਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਸ਼ਹਿਰ ਵਿੱਚ ਇੱਕ-ਦੋ ਵਾਰ ਗਰਜ-ਚਮਕ ਨਾਲ ਤੇਜ਼ ਬੌਛਾਰਾਂ ਪੈ ਸਕਦੀਆਂ ਹਨ। ਤਾਪਮਾਨ ਦੇ ਮੋਰਚੇ ‘ਤੇ ਸ਼ਹਿਰ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਪਾਰਾ ਹੁਣ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਬੀਤੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 35.8 ਡਿਗਰੀ ਸੈਲਸੀਅਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਿਕਾਰਡ ਕੀਤਾ ਗਿਆ।

3/5
ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਮਾਨਸੂਨ ਟਰੱਫ਼ ਇਸ ਸਮੇਂ ਅੰਮ੍ਰਿਤਸਰ ਦੇ ਉੱਪਰੋਂ ਹੋ ਕੇ ਲੰਘ ਰਹੀ ਹੈ, ਜਿਸ ਕਾਰਨ ਪੰਜਾਬ ਭਰ ਵਿੱਚ ਬਾਰਿਸ਼ ਲਈ ਸਾਜ਼ਗਾਰ ਹਾਲਾਤ ਬਣੇ ਹੋਏ ਹਨ। ਇਸ ਤੋਂ ਇਲਾਵਾ ਉੱਤਰੀ ਹਰਿਆਣਾ ਦੇ ਉੱਪਰ ਬਣਿਆ ਉੱਪਰੀ ਹਵਾ ਦਾ ਚੱਕਰਵਾਤੀ ਦਬਾਅ ਵੀ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਸਿੱਧੇ ਤੌਰ ‘ਤੇ ਪ੍ਰਭਾਵਿਤ ਕਰ ਰਿਹਾ ਹੈ।

4/5
ਇਸ ਮੌਸਮੀ ਪ੍ਰਣਾਲੀ ਦੇ ਅਸਰ ਕਾਰਨ 21 ਅਤੇ 22 ਅਗਸਤ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਕਿਤੇ-ਕਿਤੇ ਭਾਰੀ ਮੀਂਹ ਪੈ ਸਕਦਾ ਹੈ, ਜਦਕਿ ਚੰਡੀਗੜ੍ਹ ਵਿੱਚ 22 ਅਗਸਤ ਨੂੰ ਕਈ ਥਾਵਾਂ ‘ਤੇ ਮੀਂਹ ਪੈਣ ਦੇ ਆਸਾਰ ਹਨ।

5/5
ਦੂਜੇ ਪਾਸੇ ਹੁੰਮਸ ਅਤੇ ਗਰਮੀ ਕਾਰਨ ਸੂਬੇ ਵਿੱਚ ਬਿਜਲੀ ਦੀ ਖ਼ਪਤ ਵਿੱਚ ਵੀ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ। 21 ਅਗਸਤ ਦੀ ਰਾਤ 10:43 ਵਜੇ ਪੰਜਾਬ ਵਿੱਚ ਬਿਜਲੀ ਦੀ ਕੁੱਲ ਮੰਗ 13,046 ਮੈਗਾਵਾਟ ਤੱਕ ਪਹੁੰਚ ਗਈ। ਇਸ ਦੌਰਾਨ ਸੂਬੇ ਵਿੱਚ ਆਪਣਾ ਬਿਜਲੀ ਉਤਪਾਦਨ 5,023 ਮੈਗਾਵਾਟ ਸੀ, ਜਦਕਿ ਬਾਕੀ ਬਚਦੀ ਲਗਭਗ 8,018 ਮੈਗਾਵਾਟ ਬਿਜਲੀ ਨੈਸ਼ਨਲ ਗਰਿੱਡ ਤੋਂ ਲਈ ਗਈ। ਇਸ ਸਮੇਂ ਗਰਿੱਡ ਦੀ ਫ੍ਰੀਕੁਐਂਸੀ 50.03 ਹਰਟਜ਼ ਰਹੀ ਅਤੇ ਪੰਜਾਬ ਨੇ ਆਪਣੇ ਮਿੱਥੇ ਸ਼ਡਿਊਲ ਤੋਂ ਲਗਭਗ 39 ਮੈਗਾਵਾਟ ਵੱਧ ਬਿਜਲੀ ਦੀ ਵਰਤੋਂ ਕੀਤੀ।

ਹੋਰ ਜਾਣੋ ਪੰਜਾਬ

Advertisement

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ

1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

Embed widget